Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਗੁਆਂਢੀ ਦੀਆਂ ਝਿੜਕਾਂ ਕਾਰਨ ਔਰਤ 7 ਸਾਲ ਦੇ ਬੇਟੇ ਨਾਲ 12ਵੀਂ ਮੰਜ਼ਿਲ ਤੋਂ ਕੁੱਦੀ

June 23, 2021 05:44 PM
SehajTimes


ਮੁੰਬਈ : ਅੰਧੇਰੀ ਇਲਾਕੇ ਦੇ ਚਾਂਦੀਵਾਲੀ ਵਿਚ 44 ਸਾਲ ਦੀ ਔਰਤ ਰੇਸ਼ਮਾ ਤੇਂਤਰਿਲ ਨੇ ਅਪਣੇ 7 ਸਾਲ ਦੇ ਬੇਟੇ ਗਰੁਣ ਨੂੰ ਲੈ ਕੇ 12ਵੀਂ ਮੰਜ਼ਲ ਤੋਂ ਛਾਲ ਮਾਰ ਦਿਤੀ ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ। ਰੇਸ਼ਮਾ ਸਾਬਕਾ ਪੱਤਰਕਾਰ ਸੀ ਅਤੇ ਇਕ ਮਹੀਨੇ ਪਹਿਲਾਂ ਕੋਰੋਨਾ ਕਾਰਨ ਉਸ ਦੇ ਪਤੀ ਦੀ ਵੀ ਮੌਤ ਹੋ ਗਈ ਸੀ। ਪੁਲਿਸ ਮੁਤਾਬਕ ਰੇਸ਼ਮਾ ਨੇ ਗੁਆਂਢੀ ਦੇ ਮਿਹਣਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ ਹੈ। ਸੁਸਾਈਡ ਨੋਟ ਵਿਚ ਰੇਸ਼ਮਾ ਨੇ ਅਪਣੇ ਗੁਆਂਢੀ ਅਯੂਬ ਖ਼ਾਨ ਅਤੇ ਉਸ ਦੇ ਪਰਵਾਰ ’ਤੇ ਮਾਨਸਿਕ ਰੂਪ ਵਿਚ ਤੰਗ ਕਰਨ ਦਾ ਇਲਜ਼ਾਮ ਲਾਇਆ ਹੈ। ਪੁਲਿਸ ਨੇ ਅਯੂਬ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੇਸ਼ਮਾ ਦਾ ਕਹਿਣਾ ਸੀ ਕਿ ਉਸ ਦੇ ਬੇਟੇ ਦੇ ਖੇਡਣ ’ਤੇ ਗੁਆਂਢੀ ਇਤਰਾਜ਼ ਕਰਦੇ ਸਨ ਅਤੇ ਅਕਸਰ ਉਸ ਨਾਲ ਝਗੜਾ ਕਰਦੇਸਨ। ਰੇਸ਼ਮਾ ਨੇ 30 ਮਈ ਨੂੰ ਲਿਖੀ ਫ਼ੇਸਬੁਕ ਪੋਸਟ ਵਿਚ ਵੀ ਇਸ ਗੱਲ ਦਾ ਜ਼ਿਕਰ ਕੀਤਾ ਸੀ। ਗ੍ਰਿਫ਼ਤਾਰ ਸ਼ਖ਼ਸ ਦੇ ਪਰਵਾਰ ਨੇ ਰੇਸ਼ਮਾ ਦੇ ਬੱਚੇ ਦੇ ਰੌਲਾ ਪਾਉਣ ਕਾਰਨ ਅਪਣੀ ਸੁਸਾਇਟੀ ਵਿਚ ਸ਼ਿਕਾਇਤ ਵੀ ਕੀਤੀ ਸੀ। ਅਯੂਬ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਰਵਾਰ ਦੇ ਇਕ ਮੈਂਬਰ ਨੂੰ ਗੰਭੀਰ ਬੀਮਾਰੀ ਹੈ ਅਤੇ ਰੇਸ਼ਮਾ ਦੇ ਬੱਚੇ ਦੇ ਰੌਲਾ ਪਾਉਣ ਕਾਰਨ ਉਹ ਸੌਂ ਨਹੀਂ ਸਨ ਸਕਦੇ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ