Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਓਮ ਪ੍ਰਕਾਸ਼ ਚੌਟਾਲਾ ਆਵੇਗਾ ਜੇਲ ਤੋਂ ਬਾਹਰ, ਅੱਧੀ ਸਜ਼ਾ ਕੱਟੀ

June 23, 2021 06:18 PM
SehajTimes

ਨਵੀਂ ਦਿੱਲੀ : ਹਰਿਆਣਾ ਦਾ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਛੇਤੀ ਹੀ ਜੇਲ ’ਚੋਂ ਬਾਹਰ ਆ ਜਾਵੇਗਾ। ਉਹ ਅਧਿਆਪਕ ਭਰਤੀ ਘੁਟਾਲੇ ਵਿਚ ਸਜ਼ਾ ਕੱਟ ਰਿਹਾ ਹੈ। ਉਸ ਨੇ ਅੱਧੀ ਸਜ਼ਾ ਪੂਰੀ ਕਰ ਲਈ ਹੈ ਜਿਸ ਕਾਰਨ ਉਸ ਨੂੰ ਛੇਤੀ ਹੀ ਰਿਹਾਅ ਕਰ ਦਿਤਾ ਜਾਵੇਗਾ।
੍ਹ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਓਮ ਪ੍ਰਕਾਸ਼ ਚੌਟਾਲਾ ਦੇ ਵਕੀਲ ਨੂੰ ਉਸਦੀ ਰਿਹਾਈ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਇਸ ਸਬੰਧੀ ਕਾਗਜ਼ੀ ਕਾਰਵਾਈ ਕਰਨ ਲਈ ਕਿਹਾ ਹੈ। ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਓਮ ਪ੍ਰਕਾਸ਼ ਚੌਟਾਲਾ ਨੂੰ ਜੇਲ੍ਹ ਤੋਂ ਰਿਹਾ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਸਾਲ 2018 ਵਿੱਚ ਇੱਕ ਨਵਾਂ ਨਿਯਮ ਲਾਗੂ ਕੀਤਾ ਸੀ, ਜਿਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਮਰਦ ਕੈਦੀ, ਜਿਨ੍ਹਾਂ ਨੇ ਆਪਣੀ ਅੱਧੀ ਸਜ਼ਾ ਕੱਟੀ ਹੈ, ਨੂੰ ਵਿਸ਼ੇਸ਼ ਮਾਫੀ ਸਕੀਮ ਤਹਿਤ ਰਿਹਾਅ ਕੀਤਾ ਜਾਵੇਗਾ। ਓਮ ਪ੍ਰਕਾਸ਼ ਚੌਟਾਲਾ ਦੀ ਉਮਰ 86 ਸਾਲ ਹੈ ਅਤੇ ਉਸਨੇ ਆਪਣੀ ਅੱਧੀ ਸਜਾ ਕੱਟ ਲਈ ਹੈ। ਹੁਣ ਵਿਸ਼ੇਸ਼ ਛੋਟ ਤਹਿਤ ਰਿਹਾ ਕੀਤਾ ਜਾਵੇਗਾ। ਚੌਟਾਲਾ ਸਜ਼ਾ ਦੇ ਦੌਰਾਨ ਕਈ ਵਾਰ ਪੈਰੋਲ 'ਤੇ ਆ ਚੁੱਕੇ ਹਨ। ਫਰਵਰੀ 2013 ਵਿਚ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਅਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਅਜੇ ਚੌਟਾਲਾ ਨੂੰ ਅਤੇ ਤਿੰਨ ਹੋਰ ਸਰਕਾਰੀ ਅਧਿਕਾਰੀਆਂ ਨੂੰ ਵਿਸ਼ੇਸ਼ ਸੀ.ਬੀ.ਆਈ. ਦੀ ਅਦਾਲਤ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਦਿਆਂ ਰਾਜ ਵਿਚ 3,000 ਤੋਂ ਵੱਧ ਅਧਿਆਪਕਾਂ ਦੀ ਗੈਰਕਨੂੰਨੀ ਤੌਰ 'ਤੇ ਭਰਤੀ ਕਰਨ ਲਈ 10 ਸਾਲ ਦੀ ਸਜ਼ਾ ਸੁਣਾਈ ਸੀ।

Have something to say? Post your comment

 

More in National

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ