Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਆਪ ਆਗੂਆਂ ਤੇ ਵਲੰਟੀਅਰਾਂ ਨੇ ਮਹਿੰਗਾਈ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

May 15, 2026 09:05 PM
Rozana Sehaj times
ਪਟਿਆਲਾ : ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਤਜਿੰਦਰ ਮਹਿਤਾ ਦੀ ਅਗਵਾਈ ਹੇਠ ਫੁਹਾਰਾ ਚੌਂਕ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਦਿਨੋ ਦਿਨ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਸ੍ਰੀ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਜਨਤਾ ਤੇ ਲਗਾਤਾਰ ਮਹਿੰਗਾਈ ਦਾ ਬੋਝ ਪਾ ਰਹੀ ਹੈ ਉਸ ਤੋਂ ਹਰ ਕੋਈ ਨਮੋਸ਼ੀ ਦੀ ਹਾਲਤ ਵਿਚ ਹੈ ਅਤੇ ਬਹੁਤ ਪ੍ਰੇਸ਼ਾਨੀ ਵਾਲੀ ਜਿੰਦਗੀ ਜੀਉਣ ਲਈ ਮਜਬੂਰ ਹੈ | ਉਸ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਲ ਨਾਰੇਬਾਜੀ ਕੀਤੀ। ਇਸ ਮੌਕੇ ਕੁੰਦਨ ਗੋਗੀਆ ਮੇਅਰ ਪਟਿਆਲਾ ਅਤੇ ਹਰਪਾਲ ਜੁਨੇਜਾ ਚੇਅਰਮੈਨ ਪੀ ਆਰ ਟੀ ਸੀ ਨੇ ਕਿਹਾ ਕੇ ਡੀਜ਼ਲ,ਪੈਟਰੋਲ, ਗੈਸ ਸਲੰਡਰ, ਜਿਸ ਦੀ ਹਰ ਨਾਗਰਿਕ ਨੂੰ ਰੋਜਾਨਾ ਜੀਵਨ ਦੇ ਵਿਚ ਜਰੂਰਤ ਹੈ, ਉਸ ਵਿਚ ਲਗਾਤਾਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਰੋਜਾਨਾ ਜੀਵਨ ‘ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਵੱਧਦੀ ਮਹਿੰਗਾਈ ‘ਤੇ ਕਾਬੂ ਪਾ ਕੇ ਤੁਰੰਤ ਜਨਤਾ ਨੂੰ ਰਾਹਤ ਦਿਤੀ ਜਾਵੇ |
 
 
 
 
 

Have something to say? Post your comment

More in Malwa

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ