Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ

May 15, 2026 09:29 PM
Rozana Sehaj times
ਸੰਗਰੂਰ : ਮੀਮਸਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ ਨੂੰ ਅੱਜ ਜ਼ਿਲ੍ਹਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਣਿਆ ਗਿਆ। ਇਸ ਮੌਕੇ ਉਹਨਾਂ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਨੂੰ ਚੋਣ ਲੜਨ ਦਾ ਮੌਕਾ ਦਿੱਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਵਿੱਚ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਚੇਅਰਮੈਨ ਚੁਣਿਆ। ਨਾਲ ਹੀ ਉਹਨਾਂ ਨੇ ਪਿੰਡਾਂ ਦੇ ਸਰਪੰਚਾਂ ਤੇ ਬਲਾਕ ਸੰਮਤੀ ਮੈਂਬਰਾਂ ਤੇ ਅਹੁਦੇਦਾਰਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ, ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਜੱਸੀ ਸੇਖੋਂ, ਹਰਜਿੰਦਰ ਸਿੰਘ ਕਾਂਝਲਾ, ਰਣਜੋਧ ਸਿੰਘ ਸਮੇਤ ਵੱਖ ਵੱਖ ਅਹੁਦੇਦਾਰ ਅਤੇ ਪਤਵੰਤੇ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ