Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਬਲਾਚੌਰ ਵਿਖੇ ਕਰੀਅਰ ਕਾਊਸਲਿੰਗ ਪ੍ਰੋਗਰਾਮ ਆਯੋਜਿਤ

May 15, 2026 09:58 PM
Rozana Sehaj times
ਨਵਾਂਸ਼ਹਿਰ : ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ ਏ ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਬਲਾਚੌਰ ਵਿਖੇ ਕਰੀਅਰ ਕਾਊਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ਼੍ਰੀ ਸੰਦੀਪ ਕੁਮਾਰ ਪੀ. ਸੀ ਐਸ (ਏ) ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ 12ਵੀਂ ਕਲਾਸ ਦੇ ਵਿਦਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਵਿਦਆਰਥੀਆਂ ਨੂੰ ਲਿਖਤੀ ਪ੍ਰੀਖਿਆ ਦੇ ਵਿਸ਼ੇ ਜਿਵੇਂ ਕਿ ਆਮ ਗਿਆਨ, ਸਾਧਾਰਨ ਵਿਗਆਨ, ਗਣਿਤ, ਕਰੰਟ ਅਫੇਅਰਜ਼, ਲਾਜ਼ਿਕਲ ਰੀਜ਼ਨਿੰਗ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਵਿਦਆਰਥੀਆਂ ਨੂੰ ਕਮਰਸ ਸਟਰੀਮ ਦੀ ਡਿਗਰੀਆਂ ਜਿਵੇਂ ਕਿ ਬੀ.ਕਾਮ, ਬੀ.ਬੀ.ਏ, ਬੀ.ਸੀ.ਏ ਦੀ ਪੜ੍ਹਾਈ ਤੋਂ ਬਾਅਦ ਪੀ.ਓ (ਬੈਕਿੰਗ ਲਾਈਨ) ਅਤੇ ਹੋਰ ਕਿੱਤਿਆ ਬਾਰੇ ਜਾਣਕਾਰੀ ਦਿੱਤੀ ਗਈ।ਇਸ ਤੋਂ ਇਲਾਵਾ ਉਹਨਾਂ ਵੱਲੋਂ ਵਿਦਆਰਥੀਆਂ ਨੂੰ ਪੁਲਿਸ ਦੀ ਭਰਤੀ ਲਈ ਐਸ.ਸੀ.ਸੀ, ਸੀ.ਐਚ.ਐਸ.ਐਲ, ਸੀ.ਜੀ.ਐਲ ਬਾਰੇ ਜਾਣਕਾਰੀ ਦਿੱਤੀ ਗਈ।ਸ਼੍ਰੀਮਤੀ ਹਿਨਾ ਭਾਟੀਆ, ਯੰਗ ਪ੍ਰੋਫੈਸ਼ਨਲ ਐਮ.ਸੀ.ਸੀ ਵੱਲੋਂ ਵੀ ਵਿਿਦਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵੱਖ^ਵੱਖ ਟੂਲਜ਼ ਦੀ ਸਹੀ ਤਰੀਕੇ ਨਾਲ ਵਰਤੋਂ ਕਰਨ ਤੇ ਜ਼ੋਰ ਦਿੱਤਾ ਗਿਆ। ਇਹਨਾਂ ਟੂਲਜ਼ ਦੀ ਮੱਦਦ ਨਾਲ ਵਿਦਆਰਥੀ ਪਰੈਜ਼ਿਨਟੇਸ਼ਨ ਤਿਆਰ ਕਰਨੀ, ਇੰਟਰਵਿਊ ਦੀ ਤਿਆਰੀ ਲਈ ਸਵਾਲ ਜਵਾਬ, ਕਿਉਂਜ਼ ਸਬੰਧੀ ਸਵਾਲ ਜਵਾਬ ਆਦਿ ਵਰਗੇ ਕੰਮ ਬਹੁਤ ਹੀ ਆਸਾਨੀ ਨਾਲ ਕਰ ਸਕਦੇ ਹਨ।
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ