Wednesday, May 01, 2024

Chandigarh

ਅੱਜ 48 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 33 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

June 23, 2021 06:43 PM
SehajTimes

ਕੋਵਿਡ ਦੇ 02 ਮਰੀਜ਼ਾਂ ਦੀ ਹੋਈ ਮੌਤ

 
ਐਸ.ਏ.ਐਸ ਨਗਰ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68110 ਮਿਲੇ ਹਨ ਜਿਨ੍ਹਾਂ ਵਿੱਚੋਂ 66698 ਮਰੀਜ਼ ਠੀਕ ਹੋ ਗਏ ਅਤੇ 369 ਕੇਸ ਐਕਟੀਵ ਹਨ । ਜਦਕਿ 1043 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਓਮ ਪ੍ਰਕਾਸ਼ ਚੌਟਾਲਾ ਆਵੇਗਾ ਜੇਲ ਤੋਂ ਬਾਹਰ, ਅੱਧੀ ਸਜ਼ਾ ਕੱਟੀ

 

ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 48 ਮਰੀਜ਼ ਠੀਕ ਹੋਏ ਹਨ ਅਤੇ 33 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 02 ਮਰੀਜ਼ਾਂ ਦੀ ਮੌਤ ਹੋ ਗਈ ਹੈ । 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਕਾਂਗਰਸ ਕਲੇਸ਼ : ਕੈਪਟਨ ਪੱਤਰਕਾਰ ਸੰਮੇਲਨ ਰਾਹੀਂ ਸਥਿਤੀ ਕਰਨਗੇ ਸਪੱਸ਼ਟ, ਫ਼ਤਿਹਜੰਗ ਦਾ ਬੇਟਾ ਨਹੀਂ ਲਵੇਗਾ ਸਰਕਾਰੀ ਨੌਕਰੀ

 

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ ਸ਼ਾਮਲ ਹਨ।

Have something to say? Post your comment

 

More in Chandigarh

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ