Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਦਸਮੇਸ਼ ਸਕੂਲ ਹਰੀਨੌ ਦਾ 12ਵੀਂ ਕਲਾਸ ਦਾ ਨਤੀਜਾ 100 ਰਿਹਾ

May 16, 2026 05:58 PM
Rozana Sehaj times

ਕੋਟਕਪੂਰਾ : ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਵਿੱਚ ਆਰਟਸ, ਕਮਰਸ ਅਤੇ ਸਾਇੰਸ ਗਰੁੱਪਾਂ ਵਿੱਚ ਕੁੱਲ 92 ਵਿਦਿਆਰਥੀ ਅਪੀਅਰ ਹੋਏ। ਆਰਟਸ ਗਰੁੱਪ ਵਿੱਚਕਸ਼ਿਸ਼ ਪੁੱਤਰੀਭੁਪਿੰਦਰ ਕੁਮਾਰ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰਮਨਪ੍ਰੀਤ ਕੌਰ ਪੁੱਤਰੀ ਸੁਖਮੰਦਰ ਸਿੰਘ ਅਤੇ ਰਿਤਿਕਾ ਪੁੱਤਰੀ ਪਰਮਿੰਦਰ ਸਿੰਘ ਨੇ 90.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨਵਨੀਤ ਕੌਰ ਬਰਾੜ ਪੁੱਤਰੀਰਾਜਿੰਦਰ ਸਿੰਘ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਕਮਰਸ ਗਰੁੱਪ ਵਿੱਚ ਰਮਨਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਨੇ 79 ਫੀਸਦੀ  ਅੰਕ ਪ੍ਰਾਪਤ ਕਰਕੇ ਪਹਿਲਾ, ਜਸਕੀਰਤ ਸਿੰਘ ਪੁੱਤਰ ਮਨਪ੍ਰੀਤ ਸਿੰਘ ਨੇ 78.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਲਖਵੀਰ ਸਿੰਘ ਪੁੱਤਰ ਹਰਭਜਨ ਸਿੰਘ ਨੇ 78.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਾਇੰਸ ਗਰੁੱਪ ਵਿੱਚ ਹਰਮੀਤ ਕੌਰ ਪੁੱਤਰੀ ਨਿਸ਼ਾਨ ਸਿੰਘ ਨੇ 93.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕਮਲਦੀਪ ਕੌਰ ਪੁੱਤਰੀ ਗੁਰਤੇਜ ਸਿੰਘ ਨੇ 91.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜੈਸਮੀਨ ਕੌਰ ਪੁੱਤਰੀ ਗੁਰਮੇਲ ਸਿੰਘ ਨੇ 90.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਦੱਸਿਆ ਕਿ ਕੁੱਲ 92 ਵਿਦਿਆਰਥੀਆਂ ਵਿੱਚੋਂ 8 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅੰਕ ਹਾਸਿਲ ਕੀਤੇ ਅਤੇ 29 ਵਿਦਿਆਰਥੀਆਂ ਨੇ 80 ਫੀਸਦੀ ਤੋਂ ਉੱਪਰ ਅੰਕ ਹਾਸਿਲ ਕੀਤੇ ਹਨ। ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਸ਼ਾਨਦਾਰ ਨਤੀਜਾ ਦਾ ਸਿਹਰਾ ਮਿਹਨਤੀ ਤੇ ਕਾਬਿਲ ਸਟਾਫ਼ ਨੂੰ ਜਾਂਦਾ ਹੈ ਅਤੇ ਉਹਨਾਂ ਨੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ