Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ/ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰਾਂ ਵਜੋਂ ਕੀਤਾ ਨਿਯੁਕਤ

May 16, 2026 08:38 PM
Rozana Sehaj times
ਚੰਡੀਗੜ੍ਹ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਮਿਤੀ 26.05.2026 (ਮੰਗਲਵਾਰ) ਨੂੰ ਵੋਟਾਂ ਪੈਣਗੀਆਂ। ਇਹਨਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮਿਸ਼ਨ ਵੱਲੋਂ 23 ਜ਼ਿਲ੍ਹਿਆਂ ਵਿੱਚ ਆਈਏਐਸ/ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ: (1) ਸ੍ਰੀ ਪਰਮਦੀਪ ਸਿੰਘ, ਪੀ.ਸੀ.ਐਸ. (ਅੰਮ੍ਰਿਤਸਰ), (2) ਮਿਸ. ਪਰਨੀਤ ਸ਼ੇਰਗਿੱਲ, ਆਈ.ਏ.ਐਸ. (ਬਰਨਾਲਾ) (3) ਸ੍ਰੀ ਹਰਸੁਹਿੰਦਰ ਪਾਲ ਸਿੰਘ ਬਰਾੜ, ਆਈ.ਏ.ਐਸ. (ਬਠਿੰਡਾ), (4) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਪੀ.ਸੀ.ਐਸ.(ਫਿਰੋਜ਼ਪੁਰ), (5) ਸ੍ਰੀ ਰੁਬਿੰਦਰਜੀਤ ਸਿੰਘ ਬਰਾੜ, ਆਈ.ਏ.ਐਸ. (ਫਰੀਦਕੋਟ), (6) ਸ੍ਰੀ ਰਿਸ਼ਭ ਬਾਂਸਲ, ਪੀ.ਸੀ.ਐਸ. (ਫਾਜ਼ਿਲਕਾ), (7) ਮਿਸ. ਹਰਗੁਣਜੀਤ ਕੌਰ, ਆਈ.ਏ.ਐਸ. (ਫਤਿਹਗੜ੍ਹ ਸਾਹਿਬ), (8) ਸ੍ਰੀ ਰਾਕੇਸ਼ ਕੁਮਾਰ ਪੋਪਲੀ, ਪੀ.ਸੀ.ਐਸ.(ਗੁਰਦਾਸਪੁਰ), (9) ਮਿਸ. ਹਰਜੋਤ ਕੌਰ, ਪੀ.ਸੀ.ਐਸ. (ਹੁਸ਼ਿਆਰਪੁਰ), (10) ਸ੍ਰੀ ਪਰਮਵੀਰ ਸਿੰਘ, ਆਈ.ਏ.ਐਸ. (ਜਲੰਧਰ), (11) ਮਿਸ. ਕਨੂੰ ਥਿੰਦ ਪੀ.ਸੀ.ਐਸ. (ਕਪੂਰਥਲਾ/19.05.2026 ਤੱਕ) ਅਤੇ ਸ੍ਰੀਮਤੀ ਸੇਨੂ ਦੁੱਗਲ, ਆਈ.ਏ.ਐਸ. (ਕਪੂਰਥਲਾ/24.05.2026 ਤੋਂ 29.05.2026), (12) ਮਿਸ. ਬਲਦੀਪ ਕੌਰ, ਆਈ.ਏ.ਐਸ. (ਲੁਧਿਆਣਾ), (13) ਮਿਸ. ਨਯਨ, ਪੀ.ਸੀ.ਐਸ. (ਮੋਗਾ), (14) ਸ੍ਰੀ ਅਮਿਤ ਸਰੀਨ, ਪੀ.ਸੀ.ਐਸ.(ਮਾਨਸਾ), (15) ਸ੍ਰੀ ਪਰਮੋਦ ਸਿੰਗਲਾ, ਪੀ.ਸੀ.ਐਸ.(ਮਾਲੇਰਕੋਟਲਾ), (16) ਸ੍ਰੀ ਅਮਰਬੀਰ ਸਿੰਘ, ਪੀ.ਸੀ.ਐਸ. (ਸ੍ਰੀ ਮੁਕਤਸਰ ਸਾਹਿਬ), (17) ਮਿਸ. ਅਪਨੀਤ ਰਿਆਤ, ਆਈ.ਏ.ਐਸ. (ਪਟਿਆਲਾ/19.05.2026 ਤੱਕ) ਅਤੇ ਸ੍ਰੀ ਰਿਸ਼ੀ ਪਾਲ ਸਿੰਘ, ਆਈ.ਏ.ਐਸ. (ਪਟਿਆਲਾ/24.05.2026 ਤੋਂ 29.05.2026 ਤੱਕ), (18) ਸ੍ਰੀ ਅਮਰਿੰਦਰ ਸਿੰਘ ਟਿਵਾਣਾ, ਪੀ.ਸੀ.ਐਸ. (ਪਠਾਨਕੋਟ), (19) ਸ੍ਰੀ ਜਗਜੀਤ ਸਿੰਘ, ਪੀ.ਸੀ.ਐਸ. (ਰੂਪਨਗਰ), (20) ਮਿਸ. ਅਮਨਦੀਪ ਕੌਰ, ਆਈ.ਏ.ਐਸ. (ਐਸ.ਬੀ.ਐਸ. ਨਗਰ), (21) ਸ੍ਰੀ ਅਭਿਜੀਤ ਕਪਲਿਸ਼, ਆਈ.ਏ.ਐਸ. (ਮੁਹਾਲੀ), (22) ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐਸ. (ਸੰਗਰੂਰ), (23) ਸ੍ਰੀ ਵਿਕਾਸ ਹੀਰਾ, ਪੀ.ਸੀ.ਐਸ. (ਤਰਨਤਾਰਨ)।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ