Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਦੇ ਐਲਾਨੇ ਨਤੀਜੇ ਅਬੱਲ

May 16, 2026 08:55 PM
Rozana Sehaj times

ਮੋਰਿੰਡਾ : ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਬਾਰਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸ਼ਹੀਦ ਕੈਪਟਨ ਸੁਰਜੀਤ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਰਮਾਜਰਾ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਮੱਲਾ ਮਾਰੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਜ਼ੀਰ ਮੁਹੰਮਦ ਪਿੰਡ ਬੂਰਮਾਜਰਾ ਨੇ ਦੱਸਿਆ ਕਿ ਮੇਰੇ ਪੁੱਤਰ ਅਰਫ਼ਾਨ ਖਾਨ ਨੇ 500 ਵਿੱਚੋਂ 468 ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲੇ ਸਥਾਨ ਤੇ ਆ ਕੇ ਜਿਥੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਉਹਨਾਂ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ। ਜਿੱਥੇ ਉਸ ਨੇ 93.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਉਥੇ ਹੀ ਅਰਫ਼ਾਨ ਖਾਨ ਨੇ ਜਰਨਲ ਅੰਗਰੇਜ਼ੀ ਵਿੱਚ 90%, ਜਨਰਲ ਪੰਜਾਬੀ ਵਿੱਚ 94% ਹਿਸਟਰੀ ਵਿੱਚ 92%, ਫਿਜੀਕਲ ਐਜੂਕੇਸ਼ਨ ਐਂਡ ਸਪੋਰਟਸ ਵਿੱਚ 97% ਅਤੇ ਪੋਲੀਟੀਕਲ ਸਾਇੰਸ ਵਿੱਚ 95% ਅੰਕ ਪ੍ਰਾਪਤ ਕੀਤੇ ਹਨ। ਉਹਨਾਂ ਦੱਸਿਆ ਕਿ ਇਸ ਮੌਕੇ ਸਕੂਲ ਸਟਾਫ ਵੱਲੋਂ ਅਰਫ਼ਾਨ ਖਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ