Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਭਾਜਪਾ ਉਮੀਦਵਾਰਾਂ ਨੇ ਮੋਰਿੰਡਾ ਨਗਰ ਕੌਂਸਲ ਚੋਣਾਂ ਲਈ ਭਰੇ ਨਾਮਜ਼ਦਗੀ ਪੱਤਰ

May 16, 2026 09:20 PM
Rozana Sehaj times

ਮੋਰਿੰਡਾ  : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਪ੍ਰਮੁੱਖ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਭਾਜਪਾ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਅੱਜ ਵਾਰਡ ਨੰਬਰ 7 ਤੋਂ ਕੁਸੁਮ ਮੱਟੂ, ਵਾਰਡ ਨੰਬਰ 10 ਤੋਂ ਜਸਕਰਨ ਸਿੰਘ ਅਤੇ ਵਾਰਡ ਨੰਬਰ 13 ਤੋਂ ਪ੍ਰੀਤੀ ਸ਼ਰਮਾ ਨੇ ਭਾਜਪਾ ਉਮੀਦਵਾਰ ਵਜੋਂ ਮੋਰਿੰਡਾ ਨਗਰ ਕੌਂਸਲ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਦੌਰਾਨ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰ ਅਤੇ ਸਥਾਨਕ ਨਿਵਾਸੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਮੋਰਿੰਡਾ ਸ਼ਹਿਰ ਦੇ ਵਿਕਾਸ ਲਈ ਭਾਜਪਾ ਕੋਲ ਸਪਸ਼ਟ ਵਿਜ਼ਨ ਅਤੇ ਯੋਜਨਾ ਹੈ, ਜਿਸ ਦੇ ਆਧਾਰ ‘ਤੇ ਸ਼ਹਿਰ ਦੀ ਤਸਵੀਰ ਅਤੇ ਤਕਦੀਰ ਬਦਲੀ ਜਾਵੇਗੀ। 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ