Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਕੌਸਲ ਦੀ ਹੱਦ ਵਿਚ ਸ਼ਾਮਲ ਛੇ ਪਿੰਡਾਂ ਦੇ ਵਸਨੀਕਾਂ ਨੂੰ ਹਾਈਕੋਰਟ ਤੋਂ ਇਨਸਾਫ ਮਿਲਿਆ: ਪਵਨ ਮਨੋਚਾ

May 17, 2026 06:19 PM
Rozana Sehaj times
ਖਰੜ : ਭਾਰਤੀ ਜਨਤਾ ਪਾਰਟੀ ਦੇ ਆਗੂ ਪਵਨ ਮਨੋਚਾ ਨੇ ਨਗਰ ਕੌਸਲ ਖਰੜ ਦੀ ਹਦੂਦ ਵਿਚ ਪਹਿਲਾਂ ਸ਼ਾਮਲ ਕੀਤੇ ਗਏ ਛੇ ਪਿੰਡਾਂ ਨੂੰ ਵੋਟਾਂ ਤੋਂ ਵਾਂਝੇ ਰੱਖਣ ਤੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਿੰਡਾਂ ਦੇ ਵਸਨੀਕਾਂ ਵਲੋਂ ਪਾਏ ਕੇਸ ਤੇ ਸਟੇਅ ਕਰਨ ਤੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਟੇਅ ਕਾਰਨ ਭਾਵੇ ਨਗਰ ਕੋਸਲ ਖਰੜ ਦੀਆਂ ਚੋਣਾਂ ਮੁਲਤਵੀ ਹੋ ਗਈ ਹਨ ਅਤੇ ਛੇ ਪਿੰਡਾਂ ਦੇ ਵਸਨੀਕਾਂ ਅਤੇ ਵੋਟਰਾਂ ਨੂੰ ਨਵੀ ਵਾਰਡਬੰਦੀ ਨਾਲ ਇਨਸਾਫ ਮਿਲੇਗਾ। ਉਨ੍ਹਾਂ ਕਿਹਾ ਕਿ ਜਦੋਂ ਨਗਰ ਕੌਸਲ ਖਰੜ ਵਿਚ 27 ਵਾਰਡਾਂ ਦੀ ਨਵੀ ਵਾਰਡਬੰਦੀ ਕੀਤੀ ਗਈ ਤਾਂ ਸਰਕਾਰ ਨੇ ਜਾਣ ਬੁੱਝ ਕੇ  ਇਨ੍ਰਾਂ ਛੇ ਪਿੰਡਾਂ ਨੂੰ ਵਾਰਡਬੰਦੀ ਵਿਚ ਸ਼ਾਮਲ ਕਰਨ ਦੀ ਬਿਜਾਏ ਵਾਝਾਂ ਰੱਖਿਆ ਗਿਆ ਜਿਸ ਕਾਰਨ ਪਿੰਡਾਂ ਨੂੰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਰਿੱਟ ਪਟੀਸ਼ਨ ਪਾਉਣੀ ਹੈ ਜਿਸਦਾ ਫੈਸਲਾ ਪਿੰਡਾਂ ਦੇ ਲੋਕਾਂ ਦੇ ਹੱਕ ਵਿਚ ਸੁਣਾਇਆ ਗਿਆ ਅਤੇ ਪਿੰਡਾਂ ਦੀ ਜਿੱਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਹੁਣ ਇਨ੍ਹਾਂ ਪਿੰਡਾਂ ਵਿਚ ਵਾਰਡਬੰਦੀ ਕਰਵਾਏ ਅਤੇ ਅਬਾਦੀ ਅਨੁਸਾਰ ਖਰੜ ਕੌਸਲ ਦੀਆਂ ਵਾਰਡਾਂ ਵਿਚ ਵਾਧਾ ਕਰੇ।
 

Have something to say? Post your comment

More in Chandigarh

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ