Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਧੂਰੀ ਦੇ 50 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ

May 17, 2026 07:30 PM
Rozana Sehaj times
ਸੰਗਰੂਰ : ਧੂਰੀ ਸ਼ਹਿਰ ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਸ਼ੀਲ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। 
ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਾਰੇ ਨਵੇਂ ਸਾਥੀਆਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਮਿਲਜੁਲ ਕੇ ਧੂਰੀ ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।
ਇਸ ਮੌਕੇ ਓਐਸਡੀ ਸੁਖਵੀਰ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ 2 ਦੇ ਵਸਨੀਕ ਆਦੇਸ਼ ਕੁਮਾਰ (ਕਾਕਾ) ਅਤੇ ਰਾਮ ਕੁਮਾਰ (ਰਾਮਾ) ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਵਾਅਦਾ ਕੀਤਾ।
ਪਾਰਟੀ ਆਗੂਆਂ ਨੇ ਸਾਰੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਧੂਰੀ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ