Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਕਾਂਗਰਸੀ ਉਮੀਦਵਾਰ ਪੂਜਾ ਰਾਣੀ ਦੇ ਦਫਤਰ ਦਾ ਉਦਘਾਟਨ

May 17, 2026 09:06 PM
Rozana Sehaj times
ਪਾਤੜਾਂ : ਨਗਰ ਕੌਂਸਲ ਪਾਤੜਾਂ ਦੇ ਵਾਰਡ ਨੰਬਰ 7 ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਪੂਜਾ ਰਾਣੀ ਨੇ ਆਪਣਾ ਦਫਤਰ ਖੋਲਿਆ ਜਿਸ ਦਾ ਉਦਘਾਟਨ ਲਾਲਾ ਰਾਮਕਰਨ ਸ਼ਾਦੀਹਰੀ ਵਾਲੇ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਨਵਾਲਾ ਨੇ ਕੀਤਾ।ਇਸ ਮੌਕੇ ਦਰਬਾਰਾ ਸਿੰਘ ਬਨਵਾਲਾ ਨੇ ਪੂਜਾ ਰਾਣੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।ਆਪਣੇ ਦਫਤਰ ਦੇ ਉਦਘਾਟਨ ਮੌਕੇ ਬੋਲਦਿਆਂ ਉਮੀਦਵਾਰ ਪੂਜਾ ਰਾਣੀ ਅਤੇ ਉਸਦੇ ਪਤੀ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਹੈਪੀ ਨੇ ਕਿਹਾ ਕਿ ਉਹ ਆਪਣੇ ਵਾਰਡ ਦੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਗੇ ਅਤੇ ਵਾਰਡ ਦੇ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆਪਣੇ ਵਾਰਡ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ।
ਫੋਟੋ : ਨਗਰ ਕੌਂਸਲ ਪਾਤੜਾਂ ਲਈ ਵਾਰਡ ਨੰਬਰ ਸੱਤ ਤੋਂ ਕਾਂਗਰਸ ਦੇ ਉਮੀਦਵਾਰ ਪੂਜਾ ਰਾਣੀ ਦੇ ਦਫਤਰ ਦਾ ਉਦਘਾਟਨ ਕਰਨ ਮੌਕੇ ਜੇਤੂ ਨਿਸ਼ਾਨ ਬਣਾਉਂਦੇ ਹੋਏ ਵਰਕਰ।
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ