Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਡਾ. ਸੈਫ਼ੀ ਡੀ.ਡੀ. ਪੰਜਾਬੀ ’ਤੇ ਮਨੁੱਖੀ ਪ੍ਰਵਰਿਸ਼ ਬਾਰੇ 19 ਨੂੰ ਕਰਨਗੇ ਗੱਲ

May 18, 2026 06:44 PM
Rozana Sehaj times
ਕੋਟਕਪੂਰਾ :  ਡਾ. ਦੇਵਿੰਦਰ ਸੈਫ਼ੀ ਕੱਲ੍ਹ ਨੂੰ ਦੂਰਦਰਸ਼ਨ ਦੇ ਪ੍ਰਮੁੱਖ ਲਾਈਵ ਪ੍ਰੋਗਰਾਮ ‘ਗੱਲਾਂ ਅਤੇ ਗੀਤ’ ਵਿੱਚ ਕੱਲ੍ਹ ਵਿਸ਼ਾ ਮਾਹਿਰ ਵਜੋਂ ਸ਼ਿਰਕਤ ਕਰਨਗੇ, 19 ਮਈ 2026 ਨੂੰ ਹੋਣ ਜਾ ਰਹੇ ਇਹ ਪ੍ਰੋਗਰਾਮ ‘ਪਰਵਰਿਸ਼’ ਉਮਰ ਦੇ ਹਰ ਪੜਾਅ ’ਤੇ ਵਿਸ਼ੇ ਉੱਪਰ ਅਧਾਰਿਤ ਹੋਵੇਗਾ। ਇਹ ਪ੍ਰੋਗਰਾਮ ਸਵੇਰੇ 8:35 ਵਜੇ ਲਾਈਵ ਹੁੰਦਾ ਹੈ ਅਤੇ ਫਿਰ ਦੁਪਹਿਰ ਅਤੇ ਰਾਤ ਦੇ ਸਮੇਂ ਇਸ ਦਾ ਪੁਨਰ ਪ੍ਰਸਾਰਣ ਕੀਤਾ ਜਾਂਦਾ ਹੈ। ਮਨੁੱਖੀ ਜੀਵਨ ਦੇ ਵੱਖ-ਵੱਖ ਮਸਲਿਆਂ ਨੂੰ ਮੁਖ਼ਾਤਿਬ ਹੁੰਦਾ ਇਹ ਪ੍ਰੋਗਰਾਮ ਸੂਝਵਾਨ ਸਰੋਤਿਆਂ ਦੀ ਵੱਡੀ ਪਸੰਦ ਹੈ।

Have something to say? Post your comment

More in Malwa

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ