Sunday, November 15, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਦੋ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਹੋਏ ਰੱਦ ਮੈਦਾਨ ਵਿੱਚ ਰਹਿ ਗਏ 61 ਉਮੀਦਵਾਰ

May 18, 2026 08:34 PM
Rozana Sehaj times

ਮੋਰਿੰਡਾ : ਨਗਰ ਕੌਂਸਲ ਮੋਰਿੰਡਾ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਦੋ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਰੱਦ ਹੋਣ ਨਾਲ ਚੋਣੀ ਮਾਹੌਲ ਹੋਰ ਗਰਮਾ ਗਿਆ ਹੈ। ਜਾਣਕਾਰੀ ਅਨੁਸਾਰ ਵਾਰਡ ਨੰਬਰ 14 ਤੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ ਹਰੀਪਾਲ ਅਤੇ ਵਾਰਡ ਨੰਬਰ 6 ਤੋਂ ਅਜ਼ਾਦ ਉਮੀਦਵਾਰ ਗੁਰਸ਼ਰਨਬੀਰ ਸਿੰਘ ਦੇ ਨਾਮਜ਼ਦਗੀ ਪੇਪਰ ਰੱਦ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਮੋਰਿੰਡਾ ਦੀ ਚੋਣ ਲਈ ਕੁੱਲ 63 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਦਾਖਲ ਕੀਤੇ ਗਏ ਸਨ, ਜਿਨ੍ਹਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਲ 26 ਅਜ਼ਾਦ ਉਮੀਦਵਾਰ ਵੀ ਸ਼ਾਮਲ ਹਨ। ਦੋ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਤੋਂ ਬਾਅਦ ਹੁਣ ਚੋਣ ਮੈਦਾਨ ਵਿੱਚ 61 ਉਮੀਦਵਾਰ ਬਚੇ ਹਨ। ਹੁਣ ਸਿਆਸੀ ਹਲਕਿਆਂ ਦੀ ਨਜ਼ਰ 19 ਮਈ ਨੂੰ ਹੋਣ ਵਾਲੀ ਨਾਮਜ਼ਦਗੀ ਵਾਪਸੀ ਦੀ ਪ੍ਰਕਿਰਿਆ ‘ਤੇ ਟਿਕੀ ਹੋਈ ਹੈ, ਜਿੱਥੇ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕਿੰਨੇ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈਂਦੇ ਹਨ।

Have something to say? Post your comment

More in Malwa

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ