Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ

May 18, 2026 08:57 PM
Rozana Sehaj times

ਪਟਿਆਲਾ : ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨ ਟੀ ਸੀ ਪੀ ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਾਜਿੰਦਰਾ ਹਸਪਤਾਲ ਅਤੇ ਮਾਤਾ ਸਾਹਿਬ ਕੌਰ ਕਾਲਜ ਦੇ ਆਲੇ-ਦੁਆਲੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੁੱਲ 10 ਚਲਾਨ ਕੱਟੇ ਗਏ ਅਤੇ 1200 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ। ਇਸ ਕਾਰਵਾਈ ਦੀ ਅਗਵਾਈ ਏ ਐੱਚ ਓ ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਟੀਮ ਮੈਂਬਰ ਪਰਮਜੀਤ ਅਤੇ ਖੁਸ਼ਵੀਰ ਵੀ ਮੌਜੂਦ ਸਨ। ਡਾ. ਰੰਧਾਵਾ ਨੇ ਦੱਸਿਆ ਕਿ ਜਨਤਕ ਥਾਵਾਂ ‘ਤੇ ਤੰਬਾਕੂ ਉਤਪਾਦਾਂ ਦੀ ਵਰਤੋਂ ਨਾ ਸਿਰਫ਼ ਕਾਨੂੰਨੀ ਉਲੰਘਣਾ ਹੈ, ਸਗੋਂ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਏ ਐੱਚ ਓ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੰਬਾਕੂ ਰਹਿਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਕੀਤਾ ਜਾਵੇ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ