Friday, March 24, 2023
BREAKING NEWS
ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ : ਲਾਲਜੀਤ ਸਿੰਘ ਭੁੱਲਰਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲਗਣਤੰਤਰ ਦਿਵਸ ਮੌਕੇ ਵਾਤਾਵਰਣ ਸੇਵੀ ਹੋਏ ਸਨਮਾਨਿਤਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾ

Haryana

ਟੋਕਿਓ ਓਲੰਪਿਕ 2021 : ਹਰਿਆਣਾ ਸਰਕਾਰ ਨੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ

June 24, 2021 07:50 AM
SehajTimes

ਰੋਹਤਕ : ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਹਰਿਆਣਾ ਸਰਕਾਰ ਨੇ ਸੂਬੇ ਦੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ ਹੈ ਕਿ ਉਲੰਪਿਕ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਖਾਸ ਖਿਆਲ ਰੱਖਿਆ ਜਾਵੇਗਾ। ਦਰਅਸਲ ਹੁਣ ਤੋਂ ਬਿਲਕੁਲ ਇਕ ਮਹੀਨੇ ਬਾਅਦ, ਟੋਕਿਓ ਓਲੰਪਿਕ ਖੇਡਾਂ 23 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਾਲ ਭਾਰਤ ਦੇ ਕਈ ਤਮਗੇ ਜਿੱਤਣ ਦੀ ਉਮੀਦ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਬਹਿਬਲ ਕਲਾਂ ਗੋਲੀ ਕਾਂਡ : ਐਸ.ਆਈ.ਟੀ. ਵਲੋਂ ਸੁਖਬੀਰ ਬਾਦਲ ਤਲਬ

 

ਇਸ ਦੌਰਾਨ ਰਾਜ ਸਰਕਾਰਾਂ ਨੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਇਨਾਮੀ ਰਾਸ਼ੀ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਆਉਣ ਵਾਲੇ ਟੋਕਿਓ ਓਲੰਪਿਕ ਵਿੱਚ ਸੋਨੇ ਦੇ ਤਗਮੇ ਜਿੱਤਣ ਵਾਲੇ ਸੂਬੇ ਦੇ ਖਿਡਾਰੀਆਂ ਨੂੰ 6 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਰਾਜ ਸਰਕਾਰ ਚਾਂਦੀ ਦੇ ਤਗਮਾ ਜੇਤੂਆਂ ਨੂੰ 4 ਕਰੋੜ ਰੁਪਏ ਅਤੇ ਕਾਂਸੀ ਦੇ ਤਗਮਾ ਜੇਤੂਆਂ ਨੂੰ 2.50 ਕਰੋੜ ਰੁਪਏ ਦੇਵੇਗੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਹੁਕਮ

 

ਰਾਜ ਦੇ ਖੇਡ ਮੰਤਰੀ ਸੰਦੀਪ ਸਿੰਘ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਲ ਇਥੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਓਲੰਪਿਕ ਤਮਗਾ ਜੇਤੂਆਂ ਨਾਲ ਮੁਲਾਕਾਤ ਕੀਤੀ।

Have something to say? Post your comment