Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਵਪਾਰ ਮੰਡਲ ਦੀਆਂ ਮੁਸ਼ਕਿਲਾਂ ਡੀ ਐਸ ਪੀ ਬਲਾਚੌਰ ਅਤੇ ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਨੇ ਸੁਣਿਆ

May 19, 2026 10:19 PM
Rozana Sehaj times
ਬਲਾਚੌਰ : ਸ਼ਹਿਰ ਦੀਆਂ ਵਪਾਰਕ ਅਤੇ ਟ੍ਰੈਫਿਕ ਸਬੰਧੀ ਸਮੱਸਿਆਵਾਂ ਦੇ ਸਥਾਈ ਹੱਲ ਲਈ ਅੱਜ ਸਬ ਡਿਵੀਜ਼ਨ ਬਲਾਚੌਰ ਦੇ ਡੀ.ਐੱਸ.ਪੀ. ਹਿੰਮਤ ਮਲਹੋਤਰਾ, ਐਸਐਚਓ ਸਿਟੀ ਕਮਲ ਤਨੇਜਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਵੱਲੋਂ ਵਪਾਰ ਮੰਡਲ ਅਤੇ ਸਥਾਨਕ ਦੁਕਾਨਦਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਦੁਕਾਨਦਾਰਾਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੇ ਸ਼ਹਿਰ ਵਿੱਚ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਡੀ.ਐੱਸ.ਪੀ. ਅਤੇ ਨਗਰ ਕੌਂਸਲ ਪ੍ਰਧਾਨ ਦੇ ਸਾਹਮਣੇ ਵਿਸਥਾਰਪੂਰਵਕ ਰੱਖਿਆ।ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਡੀ.ਐੱਸ.ਪੀ. ਹਿੰਮਤ ਮਲਹੋਤਰਾ ਅਤੇ ਪ੍ਰਧਾਨ ਲਾਡੀ ਰਾਣਾ ਨੇ ਮੌਕੇ 'ਤੇ ਹੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦੀ ਹੀ ਯੋਗ ਹੱਲ ਕੱਢਿਆ ਜਾਵੇਗਾ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ ਨੇ ਦੱਸਿਆ ਕਿ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਸੁਲਝਾਉਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਕੁਝ ਹੀ ਦਿਨਾਂ ਵਿੱਚ ਟ੍ਰੈਫਿਕ ਪੁਲਿਸ ਅਤੇ ਡੀ.ਐੱਸ.ਪੀ. ਬਲਾਚੌਰ ਨਾਲ ਮਿਲ ਕੇ ਭੱਦੀ ਰੋਡ ਅਤੇ ਗਹੂਣ ਰੋਡ ਨੂੰ 'ਵਨ-ਵੇਅ' ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ। 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ