Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਅਮਨਬੀਰ ਚੈਰੀ ਨੇ ਕੌਂਸਲ ਚੋਣਾਂ 'ਚ ਕੀਤਾ ਪ੍ਰਚਾਰ 

May 20, 2026 04:11 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਮਨਬੀਰ ਸਿੰਘ ਚੈਰੀ ਨੇ ਸੁਨਾਮ ਵਿਖੇ ਵਾਰਡ ਨੰਬਰ ਚਾਰ ਤੋਂ ਅਜ਼ਾਦ ਉਮੀਦਵਾਰ ਵਜੋਂ ਕੌਂਸਲ ਚੋਣ ਲੜ ਰਹੇ ਇੰਦਰਜੀਤ ਸਿੰਘ ਰੰਮੀ ਦੇ ਹੱਕ ਵਿੱਚ ਪ੍ਰਚਾਰ ਕੀਤਾ। ਨੌਜਵਾਨ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ ਨੇ ਆਖਿਆ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ, ਜਨਤਾ ਦੂਜੀਆਂ ਪਾਰਟੀਆਂ ਦੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਫਤਵਾ ਦੇਵੇਗੀ। ਉਨ੍ਹਾਂ ਆਖਿਆ ਕਿ ਪੰਜਾਬ ਨੂੰ ਰੰਗਲਾ ਬਣਾਉਣ ਦਾ ਨਾਅਰਾ ਦੇਕੇ ਸਤਾ ਵਿੱਚ ਆਈ ਸਰਕਾਰ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰ ਦਿੱਤਾ ਹੈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਨਖ਼ਾਹਾਂ ਤੇ ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾ ਰਹੀ। ਡੀਏ ਦੀਆਂ ਬਕਾਇਦਾ ਕਿਸ਼ਤਾਂ ਅਦਾਲਤ ਦੇ ਫੈਸਲੇ ਤੋਂ ਬਾਅਦ ਵੀ ਨਹੀਂ ਦਿੱਤਾ ਜਾ ਰਿਹਾ। ਨੌਕਰੀਆਂ ਦੇਣ ਵਿੱਚ ਝੂਠ ਬੋਲ ਕੇ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ, ਮਗਰਲੀਆਂ ਸਰਕਾਰਾਂ ਵੱਲੋਂ ਦਿੱਤੀਆਂ ਨੌਕਰੀਆਂ ਨੂੰ ਆਪਣੀ ਸਰਕਾਰ ਦੀ ਪ੍ਰਾਪਤੀ ਦੱਸੀ ਜਾ ਰਹੀ, ਲੋਕ ਅਜਿਹੇ ਸਾਰੇ ਝੂਠ ਅਤੇ ਫ਼ਰੇਬ ਨੂੰ ਸਮਝ ਚੁੱਕੇ ਹਨ। ਅਕਾਲੀ ਆਗੂ ਅਮਨਬੀਰ ਸਿੰਘ ਚੈਰੀ ਨੇ ਵੋਟਰਾਂ ਨੂੰ ਇੰਦਰਜੀਤ ਸਿੰਘ ਰੰਮੀ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਤਾਕੀਦ ਕਰਦਿਆਂ ਆਖਿਆ ਕਿ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਨਗਰ ਕੌਂਸਲ ਵਿੱਚ ਮਾਤ ਦੇਕੇ ਸਬਕ਼ ਸਿਖਾਉਣ ਤਾਂ ਜਨਤਾ ਸਾਹਮਣੇ ਸਰਕਾਰ ਦੇ ਝੂਠ ਤੇ ਫ਼ਰੇਬ ਦਾ ਅਸਲ ਸੱਚ ਸਾਹਮਣੇ ਆ ਜਾਵੇ। ਇਸ ਮੌਕੇ ਹਰਪਾਲ ਸਿੰਘ, ਜਸਪਾਲ ਸਿੰਘ ਕੋਚ, ਰੋਹੀ ਸਿੰਘ, ਬਲਜਿੰਦਰ ਸਿੰਘ ਲਾਡੀ ਵੜੈਚ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ