Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ ਗਰਭ ਅੰਦਰ ਲਿੰਗ ਪਤਾ ਕਰਾਉਣਾ ਕਾਨੂੰਨੀ ਅਪਰਾਧ : ਡਾ. ਅਲਕਜੋਤ ਕੌਰ

May 20, 2026 06:37 PM
Rozana Sehaj times

ਬੂਥਗੜ੍ਹ  : ਮਹਿਲਾ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਸਿਹਤ ਸੰਸਥਾਵਾਂ ਵਿਚ ਅੱਜ 'ਬੇਟੀ ਬਚਾਉ, ਬੇਟੀ ਪੜ੍ਹਾਉ' ਨਾਅਰੇ ਨਾਲ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਜਾਗਰੂਕ ਕੀਤਾ ਗਿਆ l ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਧੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਧੀਆਂ ਅਤੇ ਪੁੱਤਰ ਦੋਵੇਂ ਸਮਾਜ ਲਈ ਬਰਾਬਰ ਮਹੱਤਵ ਰੱਖਦੇ ਹਨ ਅਤੇ ਧੀਆਂ ਅੱਜ ਹਰ ਖੇਤਰ ਵਿਚ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾ ਭ੍ਰੂਣ ਹੱਤਿਆ ਸਿਰਫ਼ ਕਾਨੂੰਨੀ ਅਪਰਾਧ ਹੀ ਨਹੀਂ, ਸਗੋਂ ਮਨੁੱਖਤਾ ਵਿਰੁੱਧ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜਿਸ ਨੂੰ ਖਤਮ ਕਰਨ ਲਈ ਹਰ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ। ਅਧਿਕਾਰੀਆਂ ਨੇ ਲੋਕਾਂ ਨੂੰ “ਪੀ.ਸੀ.ਪੀ.ਐਨ.ਡੀ.ਟੀ ਐਕਟ” ਬਾਰੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਭ ਅੰਦਰ ਬੱਚੇ ਦਾ ਲਿੰਗ ਪਤਾ ਕਰਨਾ ਅਤੇ ਉਸ ਦੇ ਆਧਾਰ ’ਤੇ ਗਰਭਪਾਤ ਕਰਵਾਉਣਾ ਕਾਨੂੰਨੀ ਤੌਰ ’ਤੇ ਮਨਾਹੀ ਹੈ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਪ੍ਰਬੰਧ ਹੈ।  ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਧੀਆਂ ਨੂੰ ਬੋਝ ਸਮਝਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਅਤੇ ਸਮਾਨ ਮੌਕੇ ਦੇਣ। ਉਨ੍ਹਾਂ ਕਿਹਾ ਕਿ ਧੀਆਂ ਦੀ ਸੁਰੱਖਿਆ ਅਤੇ ਸਨਮਾਨ ਨਾਲ ਹੀ ਇੱਕ ਤੰਦਰੁਸਤ ਅਤੇ ਸੰਤੁਲਿਤ ਸਮਾਜ ਦੀ ਸਿਰਜਣਾ ਸੰਭਵ ਹੈ। ਇਸ ਮੌਕੇ ਸੀ. ਐਚ. ਓਜ਼ ਤੇ ਕਰਮਚਾਰੀ ਮੌਜੂਦ ਸਨl

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ