Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਜੇਲ੍ਹਾਂ ਨੂੰ ਸਜ਼ਾ ਕੇਂਦਰ ਨਹੀਂ, ਸੁਧਾਰ ਕੇਂਦਰ ਬਣਾਉਣ ਦੀ ਲੋੜ: ਸਿਹਤ ਮੰਤਰੀ

May 20, 2026 09:25 PM
Rozana Sehaj times

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਆਯੋਜਿਤ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ “ਸੋਸ਼ਲ ਵਰਕ ਇੰਟਰਵੇਂਸ਼ਨ ਇੰਨ ਪ੍ਰੀਜ਼ਨਜ਼ ” ਵਿੱਚ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜੇਲ੍ਹ ਸੁਧਾਰ, ਕੈਦੀਆਂ ਦੀ ਮਨੋਵਿਗਿਆਨਕ ਸਹਾਇਤਾ, ਨਸ਼ਾ ਮੁਕਤੀ ਉਪਰਾਲਿਆਂ ਅਤੇ ਸਮਾਜਿਕ ਪੁਨਰਵਾਸ ਨਾਲ ਸੰਬੰਧਿਤ ਮਹੱਤਵਪੂਰਨ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਲਗਭਗ 40 ਭਾਗੀਦਾਰਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਸਮਾਜਿਕ ਕਾਰਜ ਹਸਤਖੇਪਾਂ ਨੂੰ ਮਜ਼ਬੂਤ ਕਰਨਾ ਅਤੇ ਕੈਦੀਆਂ ਦੀ ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਭਲਾਈ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਤਿਆਰ ਕਰਨਾ ਹੈ। ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇ ਕੇਂਦਰ ਵਜੋਂ ਨਹੀਂ, ਸਗੋਂ ਸੁਧਾਰ ਅਤੇ ਪੁਨਰਵਾਸ ਕੇਂਦਰਾਂ ਵਜੋਂ ਵਿਕਸਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਕੈਦੀਆਂ ਨੂੰ ਸਹੀ ਦਿਸ਼ਾ, ਮਨੋਵਿਗਿਆਨਕ ਸਹਾਇਤਾ ਅਤੇ ਨਸ਼ਾ ਮੁਕਤੀ ਸੇਵਾਵਾਂ ਪ੍ਰਦਾਨ ਕਰਕੇ ਹੀ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਿਆ ਜਾ ਸਕਦਾ ਹੈ। ਡਾ ਬਲਬੀਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਮਾਜਿਕ ਕਾਰਜਕਰਤਾ ਜੇਲ੍ਹ ਸੁਧਾਰ ਪ੍ਰਕਿਰਿਆ ਦੀ ਇਕ ਮਹੱਤਵਪੂਰਨ ਕੜੀ ਹਨ ਅਤੇ ਉਨ੍ਹਾਂ ਦੀ ਭੂਮਿਕਾ ਕੈਦੀਆਂ ਦੀ ਸੋਚ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਹੈ। ਇਸ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮ ਜੇਲ੍ਹ ਪ੍ਰਣਾਲੀ ਵਿੱਚ ਨਵੀਂ ਸੋਚ ਅਤੇ ਮਾਨਵਤਾ-ਕੇਂਦਰਤ ਦ੍ਰਿਸ਼ਟੀਕੋਣ ਨੂੰ ਉਤਸ਼ਾਹਿਤ ਕਰਦੇ ਹਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ