Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਫਰੈਸ਼ਰ ਪਾਰਟੀ ਨਵਾਂ ਅਰਮਾਨ-ਨਵੀਂ ਉਡਾਣ 2026 ਦਾ ਆਯੋਜਨ ਮਿਸ ਫਰੈਸ਼ਰ-2026 ਜੈਸਮੀਨ ਕੌਰ ਅਤੇ ਮਿਸਟਰ ਫਰੈਸ਼ਰ-2026 ਸੁਖਰਾਜ ਸਿੰਘ ਗਿੱਲ ਬਣੇ

May 20, 2026 09:31 PM
Rozana Sehaj times
ਬੰਗਾ : ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜੀ.ਐਨ.ਐਮ. ਨਰਸਿੰਗ, ਬੀ.ਐਸ.ਸੀ. ਨਰਸਿੰਗ ਅਤੇ ਬੀ.ਐਸ.ਸੀ. ਪੋਸਟ ਬੇਸਿਕ ਨਰਸਿੰਗ ਕੋਰਸਾਂ ਵਿਚ ਦਾਖਲ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿਣ ਲਈ ਫਰੈਸ਼ਰ ਪਾਰਟੀ ਨਵਾਂ ਅਰਮਾਨ-ਨਵੀਂ ਉਡਾਣ 2026 ਦਾ ਆਯੋਜਿਨ ਕੀਤਾ ਗਿਆ । ਜਿਸ ਦੇ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ ਅਤੇ ਉਹਨਾਂ ਨੇ ਆਪਣੇ ਕਮਲਾਂ ਨਾਲ ਸ਼ਮਾਂ ਰੌਸ਼ਨ ਕਰਕੇ ਸਮਾਰੋਹ ਦਾ ਸ਼ੁਭ ਆਰੰਭ ਕੀਤਾ। ਉਹਨਾਂ ਨੇ ਕਿਹਾ ਕਿ ਨਰਸਿੰਗ ਦਾ ਕਿੱਤਾ ਦੁਨੀਆ ਦਾ ਸਭ ਤੋਂ ਪ੍ਰਮੁੱਖ ਸਫਲ ਕਿੱਤਾ ਹੈ ਅਤੇ ਨਰਸਿੰਗ ਸਟਾਫ ਦੀ ਦੇਸ਼ ਵਿਦੇਸ਼ ਵਿਚ ਜ਼ਰੂਰਤ ਵੱਧ ਰਹੀ ਹੈ ਅਤੇ ਫਰੈਸ਼ਰ ਪਾਰਟੀ 2026 ਦਾ ਥੀਮ “ਨਵਾਂ ਅਰਮਾਨ – ਨਵੀਂ ਉਡਾਣ” ਸਿਰਫ ਇੱਕ ਥੀਮ ਨਹੀਂ, ਇਹ ਕਾਲਜ ਦੇ ਨਵੇਂ ਵਿਦਿਆਰਥੀ ਲਈ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਪ੍ਰੇਰਣਾ ਹੈ ।  ਫਰੈਸ਼ਰ ਪਾਰਟੀ ਨਵਾਂ ਅਰਮਾਨ-ਨਵੀਂ ਉਡਾਣ 2026 ਵਿਚ ਹੋਏ ਮਾਡਲਿੰਗ ਸ਼ੋਅ ਦੌਰਾਨ ਵਿਦਿਆਰਥੀਆਂ ਨੇ ਰੈਂਪ 'ਤੇ ਆਪਣੀ ਜਾਣ-ਪਹਿਚਾਣ, ਡਾਂਸ ਕਰਕੇ ਅਤੇ ਸਵਾਲਾਂ ਦੇ ਸ਼ਾਨਦਾਰ ਜਵਾਬ ਦੇ ਕੇ ਆਪਣੇ ਅੰਦਰ ਛੁਪੀ ਪ੍ਰਭਿਤਾ ਨਾਲ ਸਾਰਿਆਂ ਦਾ ਮਨ ਮੋਹ ਲਿਆ । ਇਸ ਸਖਤ ਮੁਕਾਬਲੇ ਵਿਚ ਜੀ.ਐਨ.ਐਮ. (ਪਹਿਲਾ ਸਾਲ) ਦੀ ਵਿਦਿਆਰਥਣ ਜੈਸਮੀਨ ਕੌਰ ਨੂੰ ਮਿਸ ਫਰੈਸ਼ਰ ਅਤੇ ਬੀ.ਐਸ.ਸੀ.(ਪਹਿਲਾ ਸਮੈਟਰ) ਦੇ ਵਿਦਿਆਰਥੀ ਸੁਖਰਾਜ ਸਿੰਘ ਗਿੱਲ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ । ਮੰਚ ਦਾ ਸੰਚਾਲਨ ਜੈਸਮੀਨ ਕੌਰ ਅਤੇ ਮਨਰੀਤ ਕੌਰ ਨੇ ਕੀਤਾ । 
 
 

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ