Tuesday, November 10, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਭਾਰਤ ਦੀ ਡਿੱਗ ਰਹੀ ਕਰੰਸੀ ਲਈ ਕੇਂਦਰ ਦੀ ਭਾਜਪਾ ਸਰਕਾਰ ਜਿੰਮੇਵਾਰ : ਹਰਮੇਸ ਸਿੰਘ ਬੜੌਦੀ

May 20, 2026 09:42 PM
Rozana Sehaj times

ਖਰੜ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੁਪਏ ਦੀ ਰੋਜਾਨਾ ਘੱਟ ਰਹੀ ਕੀਮਤ ਡਿੱਗ ਰਹੀ ਇਕਾਨੋਮੀ ਅਤੇ ਜੀ ਡੀ ਪੀ ਨੂੰ ਰੋਕਣ ਲਈ ਬੁਰੀ ਤਰਾ ਅਸਫਲ ਰਹੇ । ਇਹ ਪ੍ਰਗਟਾਵਾ ਅਕਾਲੀ ਦਲ ਅਮ੍ਰਿਤਸਰ ਦੇ ਜਿਲਾ ਜਰਨਲ ਸਕੱਤਰ ਜਥੇਦਾਰ ਹਰਮੇਸ਼ ਸਿੰਘ ਬੜੌਦੀ ਨੇ ਕੀਤਾ। ਉਨ੍ਹਾ ਕਿਹਾ ਕਿ ਹਿੰਦੁਸਤਾਨ ਦੀ ਭਾਜਪਾ ਸਰਕਾਰ ਦੇ ਰਾਜ ਵਿੱਚ ਰੁਪਿਆ ਦਿਨ ਪ੍ਰਤੀ ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈ। ਅਮਰੀਕਨ ਡਾਲਰ ਹਰ ਰੋਜ ਨਵੀ ਉਡਾਰੀ ਮਾਰ ਰਿਹਾ ਹੈ । ਉਨ੍ਹਾ ਇਹ ਵੀ ਕਿਹਾ ਕਿ ਵਿਦੇਸ਼ੀ ਤਾਕਤ ਦੇ ਮੁਕਾਬਲੇ ਸਰਕਾਰ ਆਪਣੇ ਇਮਪੋਰਟ ਅਤੇ ਐਕਸਪੋਰਟ ਦਾ ਸੰਤੁਲਨ ਬਣਾ ਕਿ ਰੱਖਣ ਲਈ  ਬੁਰੀ ਤਰਾ ਫੇਲ ਸਾਬਤ ਹੋ ਰਹੀ ਹੈ । ਹਿੰਦੁਸਤਾਨ ਤੇਲ ਖਰੀਦਣ ਲਈ ਅਮਰੀਕਾ ਦੇ ਕਹਿਣੇ ਤੇ ਹੀ ਕੰਮ ਕਰ ਰਿਹਾ ਹੈ ਇਸ ਕਰਕੇ ਹੀ ਹਿੰਦੁਸਤਾਨ ਤੇਲ ਸੰਕਟ ਨਾਲ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ।ਉਨ੍ਹਾ ਇਹ ਵੀ ਕਿਹਾ ਕਿ ਬੇਰੁਜ਼ਗਾਰੀ ਦੀ ਸਿਕਾਰ ਨੌਜਵਾਨੀ ਰੁਪਏ ਦੀ ਮਾੜੀ ਕਾਰ ਗੁਜਾਰੀ ਕਰਕੇ ਹੀ ਵਿਦੇਸ਼ਾ ਵਿੱਚ ਉਡਾਰੀਆ ਮਾਰ ਰਹੀ ਹੈ ।ਇਹ ਵੀ ਸਰਕਾਰ ਫੇਲ ਦੀ ਹੀ ਨਿਸ਼ਾਨੀ ਹੈ ।ਇੱਥੇ ਇਹ ਵੀ ਦੱਸਣਯੋਗ ਹੈ ਕਿ ਸੇਅਰ ਬਜਾਰ ਵੀ ਅਮਰੀਕਾ ਦੀ ਹਵਾ ਨਾਲ ਹੀ ਵਪਾਰ ਕਰਦੇ ਹਨ । ਉਨ੍ਹਾ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਕ ਇਨ ਇੰਡੀਆ ਵੀ ਫੇਕ ਇਨ ਇੰਡੀਆ ਬਣ ਗਈ ਹੈ । ਇਹ ਹੀ ਹਿੰਦੁਸਤਾਨ ਦੇ ਅਮੀਰੀ ਅਤੇ ਗਰੀਬੀ ਦੇ ਦਾਅਵੇ ਦੀ ਗਵਾਹੀ ਭਰਦੀ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੋਰੇ ਵੀ ਬਿਲਕੁਲ ਹੀ ਸਿਆਸੀ ਸਰਪ੍ਰਸਤੀ ਦੇ ਗਵਾਹ ਬਣੇ ਹੋਏ ਹਨ ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ