Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਿੰਡ ਲਹਿਰਾ ਵਿਖੇ ਠੰਡੇ ਮਿੱਠੇ ਜਲ ਦੀ ਲਗਾਈ ਗਈ ਛਬੀਲ ਸਾਡਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਸਾਬਕਾ ਸਰਪੰਚ ਗੁਰਜੀਤ ਸਿੰਘ ਲਹਿਰਾ

May 20, 2026 09:56 PM
Rozana Sehaj times
ਲੁਧਿਆਣਾ : ਪਿੰਡ ਲਹਿਰਾ ਵਿਖੇ ਸਮੂਹ ਨਗਰ ਨਿਵਾਸੀਆ ਨਾਲ ਸਹਿਯੋਗ ਨਾਲ ਪਿੰਡ ਦੇ ਨੌਜਵਾਨਾਂ ਵੱਲੋਂ ਅੱਤ ਦੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਬੱਸ ਸਟੈਂਡ ਪਿੰਡ ਲਹਿਰਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ । ਇਸ ਦੌਰਾਨ ਪਿੰਡ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ ਲਹਿਰਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਦੇ ਨੌਜਵਾਨਾਂ ਵੱਲੋਂ ਇਸ ਛਬੀਲ ਨੂੰ ਲਗਾਉਣ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ। ਕਿਉਂਕਿ ਗਰਮੀ ਦੇ ਇਸ ਮੌਸਮ ਦੇ ਵਿੱਚ ਇਨਸਾਨ ਦੀ ਇੱਕ ਮਾਤਰ ਜਰੂਰਤ ਪਾਣੀ ਹੀ ਹੁੰਦਾ ਹੈ ਅਤੇ ਇਹ ਪਾਣੀ ਜਦੋਂ ਠੰਡੇ ਮਿੱਠੇ ਜਲ ਦੇ ਵਿੱਚ ਤਬਦੀਲ ਕੀਤਾ ਜਾਵੇ ਤਾਂ ਸੋਹਣੇ ਤੇ ਸੁਹਾਗੇ ਵਾਲੀ ਗੱਲ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਜ਼ਿਕਰਯੋਗ ਹੈ ਕਿ ਇਸ ਮਹੀਨੇ ਵਿੱਚ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ। ਇਸ ਮਹੀਨੇ ਵਿੱਚ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀ ਤੇ ਬਿਠਾ ਕੇ ਸਿਰ ਵਿੱਚ ਤੱਤੀ ਰੇਤ ਪਾਈ ਗਈ ਸੀ । ਉਨ੍ਹਾਂ ਕਿਹਾ ਗੁਰੂ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਆਉਂਦੇ ਜਾਂਦੇ ਰਾਹੀਆਂ ਨੂੰ ਰੋਕ ਕੇ ਜਲ ਛਕਾਇਆ ਗਿਆ। ਇਸ ਮੌਕੇ ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਸਾਡਾ ਇਤਿਹਾਸ ਕੁਰਬਾਨੀਆਂ ਵਾਲਾ ਹੈ ਅਸੀਂ ਆਪਣੇ ਸ਼ਹੀਦਾਂ ਦੀ ਕੁਰਬਾਨੀ ਨੂੰ ਨਹੀਂ ਭੁਲਾ ਸਕਦੇ । ਇਸ ਤਪਦੀ ਗਰਮੀ ਮੌਕੇ ਛੋਟੇ ਬੱਚਿਆਂ ਅਤੇ ਬੱਚੀਆਂ ਨੇ ਨੌਜਵਾਨਾਂ ਅਤੇ ਬਜ਼ੁਰਗਾਂ ਨਾਲ ਮਿਲ ਕੇ ਰਾਹ ਵਿੱਚ ਜਾਂਦੇ ਲੋਕਾਂ ਨੂੰ ਰੋਕ ਕੇ ਜਲ ਛਕਾ ਕੇ ਸੇਵਾ ਕੀਤੀ।ਇਸ ਮੌਕੇ ਬਾਬਾ ਪਰਗਟ ਸਿੰਘ, ਗੋਰਾ ਲਹਿਰਾ,ਇੰਦਰ ਸੋਹਲ,ਗੁਰਜੀਤ ਸਿੰਘ, ਮਨਜੀਤ ਸਿੰਘ, ਹਰਬੰਸ ਸਿੰਘ,ਜੋਤ,ਕਰਨ,ਹੈਰੀ,ਜਸਨ,ਅਰਸ, ਗੁਰੀ ਅੰਮ੍ਰਿਤਵੀਰ ਸਿੰਘ,ਸੁਖਵਿੰਦਰ ਸਿੰਘ,ਮਨਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਸੇਵਾ ਵਿੱਚ ਹਾਜ਼ਰ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ