Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਿੰਡ ਥਰੀਕੇ ਵਿਖ਼ੇ ਕਬੂਤਰਬਾਜੀ ਦੇ ਮੁਕਾਬਲੇ ਕਰਵਾਏ ਗਏ ਪੰਜਾਬੀਆਂ ਦੇ ਅਨੋਖੇ ਸੌਂਕਾਂ ਵਿੱਚ ਕਬੂਤਰਬਾਜ਼ੀ ਦਾ ਵੀ ਸੌਂਕ ਵੱਖਰਾ : ਹਰਪ੍ਰੀਤ ਸਿੰਘ ਸਿਮਕ

May 20, 2026 10:02 PM
Rozana Sehaj times
ਲੁਧਿਆਣਾ : ਨਜ਼ਦੀਕੀ ਪਿੰਡ ਥਰੀਕੇ  ਵਿਖੇ ਕਬੂਤਰ ਬਾਜ਼ੀ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਲਗਪਗ ਸੈਂਕੜੇ ਕਬੂਤਰਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ  ਨੇ ਦੱਸਿਆ ਕਿ ਇਸ ਕਬੂਤਰਬਾਜ਼ੀ ਦੇ ਮੁਕਾਬਲੇ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕੀਤਾ। ਉਹਨਾਂ ਦੱਸਿਆ ਕਿ ਇਸ ਕਬੂਤਰਬਾਜ਼ੀ ਵਿੱਚ ਜਿੱਤਣ ਵਾਲੇ ਕਬੂਤਰਾਂ ਨੂੰ ਦਿਲ ਖਿੱਚਵੇ  ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।  ਪ੍ਰਬੰਧਕਾਂ ਨੇ ਦੱਸਿਆ ਕਿ ਇਹ ਕਬੂਤਰਬਾਜ਼ੀ ਦੇ ਮੁਕਾਬਲੇ ਪਿੰਡ ਥਰੀਕੇ ਦੇ ਸਮੂਹ ਨਗਰ ਨਿਵਾਸੀ, ਸਮੂਹ ਨਗਰ ਪੰਚਾਇਤ ਪਿੰਡ ਥਰੀਕੇ,ਨੌਜਵਾਨ ਵੀਰ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਗਵਾਚਦੇ ਜਾ ਰਹੇ ਵਿਰਸੇ ਨੂੰ ਸੰਭਾਲਣ ਦੇ ਉਪਰਾਲੇ ਹੇਠ ਪਿੰਡ ਥਾਰੀਕੇ ਦੇ ਨੌਜਵਾਨਾਂ ਵੱਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਬੂਤਰਬਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਿਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਦੇ ਬਹੁਤ ਵਿਲੱਖਣੇ ਜਿਹੇ ਸੌਂਕ ਹਨ ਜਿਨਾਂ ਵਿੱਚੋਂ ਕਬੂਤਰਬਾਜੀ ਵੀ ਹੈ।  ਇਸ ਮੌਕੇ  ਸਰਪੰਚ ਗੁਰਵੀਰ ਸਿੰਘ,  ਬਿੱਟੂ ਪੰਚਾਇਤ ਮੈਂਬਰ, ਜਥੇਦਾਰ ਰਘਵੀਰ ਸਿੰਘ, ਗੁਰਜੀਤ ਥਰੀਕੇ, ਸੋਨੀ ਪੰਡਿਤ ਥਰੀਕੇ, ਨੇਤਾ ਜੀ ਥਾਂਰੀਕੇ,ਸਵਰਨਜੀਤ ਥਰੀਕੇ, ਪੱਪਾ ਪੰਚਾਇਤ ਮੈਂਬਰ ਥਰੀਕੇ, ਮੋਗਲੀ ਥਰੀਕੇ,ਪਾਤਾ ਥਰੀਕੇ, ਅਮਨਾ ਥਾਂਰੀਕੇ,ਲਖਨ  ਥਰੀਕੇ,ਮਣੀ ਥਰੀਕੇ, ਰਾਜਾ ਥਰੀਕੇ,ਇੰਦਾ ਥਰੀਕੇ, ਸੁੱਖੂ ਥਰੀਕੇ, ਸਿਮ ਥਰੀਕੇ, ਬਿੱਲੂ ਬਾਈ ਥਰੀਕੇ , ਕੁਕੂ ਥਰੀਕੇ ਵੱਡੀ ਗਿਣਤੀ ਵਿੱਚ ਕਬੂਤਰਬਾਜੀ ਦੇ ਪ੍ਰੇਮੀ  ਹਾਜ਼ਰ ਸਨ 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ