Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਾਜਪਾ ਵੱਲੋਂ ਚੋਣ ਰਣਨੀਤੀ ਉਲੀਕਣ ਲਈ ਉਮੀਦਵਾਰਾਂ ਨਾਲ ਮੀਟਿੰਗ

May 20, 2026 10:05 PM
Rozana Sehaj times
ਪਾਤੜਾਂ : ਨਗਰ ਕੌਂਸਲ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਨਗਰ ਕੌਂਸਲ ਪਾਤੜਾਂ ਦੇ ਸਾਰੇ 17 ਵਾਰਡਾਂ ਲਈ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਅਬਜਰਵਰ ਕੇਕੇ ਮਲਹੋਤਰਾ ਅਤੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਇੰਚਾਰਜ ਨਰਾਇਣ ਸਿੰਘ ਨਰਸੋਤ ਨੇ ਭਾਜਪਾ ਵੱਲੋਂ ਚੋਣ ਮੈਦਾਨ ਦੀ ਚੋ ਉਤਾਰੇ ਗਏ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਨੇ ਦੱਸਿਆ ਕਿ ਨਗਰ ਕੌਂਸਲ  ਦੀਆਂ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਾਰਟੀ ਵੱਲੋਂ ਸਾਰੇ ਵਾਰਡਾਂ ਵਿੱਚ ਆਪਣੇ ਉਮੀਦਵਾਰ ਖੜੇ ਕੀਤੇ ਗਏ ਸਨ ਪਰ ਆਮ ਆਦਮੀ ਪਾਰਟੀ ਨੇ ਕਥਿਤ ਧੱਕੇਸ਼ਾਹੀ ਕਰਦਿਆਂ ਚਾਰ ਵਾਰਡ ਵਿੱਚ ਆਪਣੇ ਉਮੀਦਵਾਰਾਂ ਨੂੰ ਜਤਾਇਆ ਹੈ। ਉਹਨਾਂ ਕਿਹਾ ਕਿ ਆਪ ਵੱਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਦਾ ਸ਼ਹਿਰ ਵਾਸੀਂ ਚੋਣ ਵਾਲੇ ਦਿਨ ਮੂੰਹ ਤੋੜਵਾਂ ਜਵਾਬ ਦੇਣਗੇ। ਮੀਟਿੰਗ ਵਿੱਚ ਭਾਜਪਾ ਉਮੀਦਵਾਰਾਂ ਤੋਂ ਇਲਾਵਾ ਸੀਨੀਅਰ ਆਗੂ ਬਾਬੂ ਤਰਸੇਮ ਚੰਦ ਬਾਂਸਲ, ਭਾਜਪਾ ਕਿਸਾਨ ਮੋਰਚੇ ਦੇ ਆਗੂ ਬਗੀਚਾ ਸਿੰਘ ਦੁਤਾਲ, ਫਕੀਰ ਚੰਦ ਗੋਇਲ, ਸਤੀਸ਼ ਗਰਗ, ਸਰਦੂਲ ਸਿੰਘ ਸੰਧੂ, ਓਮ ਪ੍ਰਕਾਸ਼ ਆਦਿ ਨੇ ਸ਼ਮੂਲੀਅਤ ਕੀਤੀ। 
ਫੋਟੋ : ਭਾਜਪਾ ਉਮੀਦਵਾਰਾਂ ਨਾਲ ਮੀਟਿੰਗ ਕਰਦੇ ਹੋਏ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਅਤੇ ਅਬਜਰਵਰ ਕੇਕੇ ਮਲਹੋਤਰਾ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ