Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Delhi

ਲਖਵਿੰਦਰ ਸਿੰਘ ਲਾਖਾ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ : ਹਰਮੀਤ ਸਿੰਘ ਕਾਲਕਾ

May 20, 2026 10:12 PM
Rozana Sehaj times
ਨਵੀਂ ਦਿੱਲੀ :  ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਕਮੇਟੀ ਦੇ ਮੀਤ ਪ੍ਰਧਾਨ ਅਤੇ ਬਿਹਾਰ ਰਾਜ ਘੱਟ ਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਲਖਵਿੰਦਰ ਸਿੰਘ ਲਾਖਾ  ਨਾਲ ਹੋਈ ਮੁਲਾਕਾਤ ਬਹੁਤ ਹੀ ਸਦਭਾਵਨਾ ਮਾਹੌਲ ਵਿੱਚ ਹੋਈ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ, ਪੰਥਕ ਏਕਤਾ ਅਤੇ ਸਮਾਜਿਕ ਭਲਾਈ ਲਈ ਆਪਸੀ ਸਹਿਯੋਗ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਰਗੀ ਮਹਾਨ ਧਾਰਮਿਕ ਸੰਸਥਾ ਨਾਲ ਜੁੜੇ ਅਹੁਦੇਦਾਰਾਂ ਦੀ ਸੇਵਾ ਭਾਵਨਾ ਸਿੱਖ ਕੌਮ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਮਿਲੇ ਪਿਆਰ, ਨਿੱਘੇ ਸਵਾਗਤ ਅਤੇ ਸਤਿਕਾਰ ਲਈ ਉਹ ਸਰਦਾਰ ਲਖਵਿੰਦਰ ਸਿੰਘ ਲਾਖਾ ਦੇ ਦਿਲੋਂ ਧੰਨਵਾਦੀ ਹਨ।  ਸਰਦਾਰ ਕਾਲਕਾ ਨੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਸਰਦਾਰ ਲਖਵਿੰਦਰ ਸਿੰਘ ਲੱਖਾ ਸਮਾਜ ਸੇਵਾ, ਪੰਥਕ ਕਾਰਜਾਂ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਇਸੇ ਤਰ੍ਹਾਂ ਨਿਸ਼ਕਾਮ ਸੇਵਾ ਕਰਦੇ ਰਹਿਣ ਅਤੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਲਗਾਤਾਰ ਕਾਮਯਾਬੀਆਂ ਪ੍ਰਾਪਤ ਹੋਣ।

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ