Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ ਜਿਲੇ ਭਰ 'ਚ ਦਵਾਈਆਂ ਦੀਆ ਰਹੀਆ ਬੰਦ ਪ੍ਰਧਾਨ ਮੰਤਰੀ ਦੇ ਨਾਮ ਡੀਸੀ ਨੂੰ ਦਿੱਤੀ ਮੰਗ ਪੱਤਰ

May 20, 2026 10:29 PM
Rozana Sehaj times
ਨਵਾਸ਼ਹਿਰ : ਆਲ ਇੰਡੀਆ ਆਰਗੇਨਾਈਜੇਸ਼ਨ ਆਫ ਕੈਮਿਸਟ ਐੰਡ ਡਰੱਗਜ਼ ਦੇ ਸੱਦੇ ਤੇ ਨਜਾਇਜ ਅਤੇ ਨਸ਼ੀਲੀ ਦਵਾਈਆ ਦੀ ਆਨਲਾਈਨ ਦਵਾ ਵਿਕਰੀ ਦੇ ਮੁੱਦਿਆ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਕੈਮਿਸਟਾ ਦੀ ਇਕ ਦਿਨ ਦੀ ਹੜਤਾਲ ਪੂਰਨ ਤੌਰ ਤੇ ਸਫਲ ਰਹੀ | ਜਿਲੇ ਭਰ ਵਿੱਚ ਕੈਮਿਸਟਾਂ ਨੇ ਆਪਣੀਆ ਦੁਕਾਨਾ ਪੂਰਾ ਦਿਨ ਬੰਦ ਰੱਖੀਆ | ਇਸ ਦੌਰਾਨ ਜਿਲਾ ਕੈਮਿਸਟ ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਔਲਖ ਨੂੰ ਸੌਪਿਆ | ਮੰਗ ਪੱਤਰ ਵਿੱਚ ਸਰਕਾਰ ਤੋਂ ਨਜਾਇਜ ਤੇ ਨਸ਼ੀਲੀ ਦਵਾਈਆ ਦੀ ਆਨਲਾਈਨ ਵਿਕਰੀ ਨੂੰ ਬੰਦ ਕਰਨ ਦੀ ਅਪੀਲ ਕੀਤੀ ਗਈ | ਬਿਨਾ ਡਾਕਟਰ ਦੀ ਪਰਚੀ ਤੋ ਦਵਾਈਆ ਦੀ ਵਿਕਰੀ ਦੀ ਹੋਮ ਡਿਲਵਰੀ ਬੰਦ ਕਰਨ ਨੂੰ ਕਿਹਾ ਗਿਆ | ਮੰਗ ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਜੀਐਸਆਰ 817 (ਈ) ਅਤੇ ਜੀਐਸਆਰ 220 (ਈ) ਨੂੰ ਤੱਤਕਾਲ ਵਾਪਸ ਲਿਆ ਜਾਵੇ | ਜਿੰਨਾ ਦਾ ਦੁਰਪ੍ਰਯੋਗ ਆਨਲਾਈਨ ਡਿਲਵਰੀ ਦੇ ਲਈ ਕੀਤਾ ਜਾ ਰਿਹਾ ਹੈ | ਕੈਮਿਸਟਾ ਨੇ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਦਵਾਈਆ ਕੋਈ ਆਮ ਉਪਭੋਗਤਾ ਵਾਲੀ ਚੀਜ ਨਹੀ ਹੈ | ਇਸ ਲਈ ਇਹ ਮਰੀਜਾ ਦੀ ਸੁਰੱਖਿਆ ਦੇ ਲਈ ਆਨਲਾਈਨ ਦਵਾਈਆ ਦੀ ਵਿਕਰੀ ਤੋ ਰੋਕ ਲਗਾਈ ਜਾਵੇ| ਕੈਮਿਸਟਾਂ ਨੇ ਕੇਂਦਰ ਸਰਕਾਰ ਤੋ ਮੰਗ ਕੀਤੀ ਕਿ ਮਰੀਜਾ ਦੀ ਸੁਰੱਖਿਆ , ਜਨ ਸਿਹਤ ਅਤੇ ਲੱਖਾ ਛੋਟੇ ਲਾਈਸੇਸਧਾਰੀ ਕੈਮਿਸਟ ਅਤੇ ਉਨਾ ਦਾ ਕਰਮਚਾਰੀਆ ਦੇ ਹਿੱਤਾ ਦੀ ਰੱਖਿਆ ਲਈ ਤੱਤਕਾਲ ਪ੍ਰਭਾਵੀ ਕਦਮ ਚੁੱਕੇ ਜਾਣ| 
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ