Friday, May 10, 2024

National

ਨਵੇਂ ਆਈਟੀ ਨਿਯਮਾਂ ਤਹਿਤ ਸੋਸ਼ਲ ਮੀਡੀਆ 'ਤੇ ਹੋਰ ਸਖ਼ਤੀ

June 24, 2021 11:54 AM
SehajTimes

ਨਵੀਂ ਦਿੱਲੀ : ਭਾਰਤ ਸਰਕਾਰ ਨੇ ਸੋਸ਼ਲ ਮੀਡੀਆ ‘ਤੇ ਜਾਅਲੀ ਅਕਾਊਂਟ ਤੇ ਭਰਮਾਊ ਪੋਸਟਾਂ ‘ਤੇ ਰੋਕ ਲਗਾਉਣ ਲਈ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਨਵੇਂ ਆਈਟੀ ਨਿਯਮਾਂ ਦੇ ਤਹਿਤ ਹੋਰ ਵੀ ਸਖ਼ਤੀ ਕਰ ਦਿੱਤੀ ਹੈ। ਇਨ੍ਹਾਂ ਨਵੇਂ ਨਿਯਮਾਂ ਦੇ ਤਹਿਤ ਚੋਟੀ ਦੀਆਂ ਸੋਸ਼ਲ ਮੀਡੀਆ ਕੰਪਨੀਆਂ ਫੇਸਬੁੱਕ, ਟਵਿੱਟਰ, ਅਤੇ ਗੂਗਲ ਨੂੰ ਅਕਾਊਂਟ ‘ਤੇ ਮਸ਼ਹੂਰ ਸ਼ਖਸੀਅਤਾਂ ਤੇ ਵੱਡੇ ਬਿਜ਼ਨੈੱਸਮੈਨਜ਼ ਦੀਆਂ ਜਾਅਲੀ ਪ੍ਰੋਫਾਈਲ ਤਸਵੀਰਾਂ ਲਾਉਣ ਵਾਲਿਆਂ ਦੇ ਖਾਤੇ 24 ਘੰਟਿਆਂ ਦੇ ਅੰਦਰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਆਈਟੀ ਨਿਯਮਾਂ ਮੁਤਾਬਕ ਸੋਸ਼ਲ ਮੀਡੀਆ ਕੰਪਨੀਆਂ ਲਈ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇੱਕ ਰਿਪੋਰਟ ਮੁਤਾਬਕ ਇਹ ਕਦਮ ਭਾਰਤ ਵਿਚ ਸੋਸ਼ਲ ਮੀਡੀਆ ‘ਤੇ ਝੂਠੀਆਂ ਖ਼ਬਰਾਂ ਦੇ ਪ੍ਰਚਾਰ ਉੱਤੇ ਰੋਕ ਲਾਉਣ ਲਈ ਚੁੱਕਿਆ ਗਿਆ ਹੈ।

Have something to say? Post your comment

 

More in National

ਜੇਹਲਮ ਨਦੀ ’ਚ ਕਿਸ਼ਤੀ ਪਲਟ ਜਾਣ ’ਤੇ ਦੋ ਲੋਕ ਹੋਏ ਲਾਪਤਾ

ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂ

ਪੁਲਿਸ ਨੇ ਟਰੱਕ ਵਿੱਚੋਂ 20 ਕਿੱਲੋ ਅਫੀਮ ਬਰਾਮਦ ਕਰਕੇ ਦੋ ਦੋਸੀ ਕੀਤੇ ਗ੍ਰਿਫਤਾਰ

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ