Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Education

ਦਸਮੇਸ਼ ਸਕੂਲ ਹਰੀਨੌ ’ਚ ਮਨਾਇਆ ਕੌਮੀ ਅੱਤਵਾਦ ਵਿਰੋਧੀ ਦਿਵਸ

May 21, 2026 08:55 PM
SehajTimes
ਕੋਟਕਪੂਰਾ  : ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਕੌਮੀ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਐਨ.ਐਸ.ਐਸ. ਯੂਨਿਟ ਦੇ ਵਿਦਿਆਰਥੀਆਂ ਨੇ ਭਾਗ ਲਿਆ। ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼ਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕੌਮੀ ਅੱਤਵਾਦ ਵਿਰੋਧੀ ਦਿਵਸ ਹਰ ਸਾਲ 21 ਮਈ ਨੂੰ ਆਮ ਲੋਕਾਂ ਦੇ ਦੁੱਖਾਂ ਨੂੰ ਉਜਾਗਰ ਕਰਕੇ ਨੌਜਵਾਨਾਂ ਨੂੰ ਅੱਤਵਾਦ ਤੇ ਹਿੰਸਾ ਤੋਂ ਦੂਰ ਕਰਨ ਅਤੇ ਕੌਮੀ ਸੁਰੱਖਿਆ ਦੇ ਲਈ ਇਸਦੇ ਖਤਰੇ ਨੂੰ ਦਰਸਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਇਸ ਦਿਵਸ ਸਬੰਧੀ ਭਾਸ਼ਣ ਦਿੱਤੇ ਗਏ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਮੈਡਮ ਸੋਮਾ ਦੇਵੀ ਡਾਇਰੈਕਟਰ/ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ, ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਹੋਰ ਸਕੂਲ ਅਧਿਆਪਕ ਵੀ ਹਾਜਰ ਸਨ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ