Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ : ਡਾ. ਬਲਬੀਰ ਸਿੰਘ

May 22, 2026 09:53 PM
Rozana Sehaj times

ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜਨ 'ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਨਾਗਰਿਕ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ 'ਚ 6 ਕਰੋੜ ਲੋਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਭਾਜਪਾ ਨੇ ਐਨ.ਆਰ.ਆਈ. ਦੀ ਟਰਮ ਦੀ ਜਗ੍ਹਾ ਹੁਣ (ਆਰ.ਐਨ.ਆਈ) ਰੈਜੀਡੈਂਟ ਨਾਨ ਇੰਡੀਅਨ ਬਣਾ ਦਿੱਤਾ ਹੈ, ਤੇ ਜਿਹੜੇ ਲੋਕਾਂ ਦੇ ਮਾਂ, ਬਾਪ ਤੇ ਦਾਦਾ ਇਸ ਦੇਸ਼ 'ਚ ਰਹਿੰਦਾ ਹੈ, ਉਨ੍ਹਾਂ ਦੀਆਂ ਵੀ ਵੋਟਾਂ ਕੱਟੀਆ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਦੇ ਨਾਮ 'ਤੇ ਵੋਟਬੰਦੀ ਹੋਵੇਗੀ, ਜਿਸ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਟੀਮ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਦਾ ਬੰਗਾਲ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ ਹੈ, ਇਸ ਲਈ ਅਸੀਂ ਪੰਜਾਬ 'ਚ ਅਜਿਹਾ ਨਹੀਂ ਹੋਣ ਦੇਵਾਂਗ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਘਰ-ਘਰ ਸੰਪਰਕ ਕੀਤਾ ਜਾਵੇਗਾ, ਜਿਸ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਗਿੱਲ ਨੇ ਦੱਸਿਆ ਕਿ ਨਵੀਂ ਅਰਟਿਗਾ ਆਵਾਜਾਈ ਦੇ ਸਾਧਨ ਮਿਲ ਜਾਣ ਕਰਕੇ ਇਮਤਿਹਾਨਾਂ ਨੂੰ ਸੁਖਾਲਾ ਕਰਵਾਉਣ 'ਚ ਵੀ ਮਦਦ ਕਰੇਗੀ, ਇਸ ਵਾਰ ਯੂਨੀਵਰਸਿਟੀ ਪ੍ਰ੍ਰਸ਼ਾਸਨ ਨੇ ਅਜਿਹੇ ਪ੍ਰਬੰਧ ਕੀਤੇ ਹਨ ਕਿ ਵਿਦਿਆਰਥੀਆਂ ਦੀ 4 ਜੂਨ ਨੂੰ ਖ਼ਤਮ ਹੋਣ ਵਾਲੀ ਪ੍ਰੀਖਿਆ ਦਾ ਰਿਜਲਟ 15 ਜੂਨ ਤੱਕ ਆ ਜਾਵੇਗਾ, ਜਦੋਂਕਿ ਪਿਛਲੇ ਸਮੇਂ 'ਚ ਪ੍ਰਬੰਧ ਸਹੀ ਨਾ ਹੋਣ ਕਰਕੇ ਦਸੰਬਰ ਮਹੀਨੇ ਲਈ ਗਈ ਪ੍ਰੀਖਿਆ ਦਾ ਰਿਜਲਟ ਅਜੇ ਤੱਕ ਲਟਕਿਆ ਹੋਇਆ ਹੈ, ਜਿਸ ਨੂੰ ਦਰੁਸਤ ਕੀਤਾ ਜਾ ਰਿਹਾ ਹੈ।

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ