Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Delhi

ਹਰਮੀਤ ਸਿੰਘ ਕਾਲਕਾ ਵੱਲੋਂ ਤਰਲੋਚਨ ਸਿੰਘ ਭਾਟੀਆ ਦੀ ਭਾਈਚਾਰਕ ਏਕਤਾ ਲਈ ਮਿਲਣੀ ਲਈ ਧੰਨਵਾਦ

May 22, 2026 10:33 PM
Rozana Sehaj times
ਨਵੀਂ ਦਿੱਲੀ  : ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇਥੇ ਇੱਕ ਬਿਆਨ ਵਿੱਚ ਦਿੱਲੀ ਦੇ  ਦੀ ਬਹੁਪੱਖੀ ਸ਼ਖ਼ਸੀਅਤ ਸਰਦਾਰ ਤਰਲੋਚਨ ਸਿੰਘ ਭਾਟੀਆ (ਜੋ ਪ੍ਰਕਾਸ਼ ਮੁਹੱਲਾ ,ਗੜੀ ਖੇਤਰ ਵਿੱਚ ਈਸਟ ਆਫ ਕੈਲਾਸ਼ ਦੇ  ਵਾਸੀ ਹਨ ) ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਯੋਜਿਤ ਕੀਤੀ ਗਈ ਸਨੇਹ, ਆਪਣਾਪਣ ਅਤੇ ਪਿਆਰ ਨਾਲ ਭਰਪੂਰ ਮਿਲਣੀ ਨੇ ਆਪਸੀ ਸਾਂਝ ਅਤੇ ਭਾਈਚਾਰਕ ਏਕਤਾ ਨੂੰ ਹੋਰ ਮਜ਼ਬੂਤ ਕੀਤਾ  ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਅਤੇ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਦਿੱਤਾ ਗਿਆ ਸਤਿਕਾਰ ਅਤੇ ਮਾਣ ਸਿਰਫ਼ ਨਿੱਜੀ ਸਨਮਾਨ ਨਹੀਂ, ਸਗੋਂ ਪੰਥਕ ਏਕਤਾ, ਆਪਸੀ ਵਿਸ਼ਵਾਸ ਅਤੇ ਸੇਵਾ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਿਲਾਪ ਸਮਾਜ ਵਿੱਚ ਪਿਆਰ, ਸਹਿਯੋਗ ਅਤੇ ਪ੍ਰਸਪਰ ਸਤਿਕਾਰ ਦੀ ਰੂਹ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਨਵੀਂ ਪੀੜ੍ਹੀ ਨੂੰ ਵੀ ਸਾਂਝ ਅਤੇ ਸੇਵਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਮਿਲੇ ਪਿਆਰ, ਸਨੇਹ ਅਤੇ ਅਸ਼ੀਰਵਾਦ ਲਈ ਸਰਦਾਰ ਤਰਲੋਚਨ ਸਿੰਘ ਭਾਟੀਆ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਦੀ ਚੜ੍ਹਦੀ ਕਲਾ ਲਈ ਇਸ ਤਰ੍ਹਾਂ ਦੀਆਂ ਸਾਂਝੀਆਂ ਬੈਠਕਾਂ ਅਤੇ ਮਿਲਣੀਆਂ ਸਮੇਂ ਦੀ ਮੰਗ ਹਨ।

Have something to say? Post your comment

More in Delhi

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ