Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ : ਕੋਹਲੀ

May 22, 2026 10:35 PM
Rozana Sehaj times

ਪਟਿਆਲਾ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਦੇ ਵਾਰਡ ਨੰਬਰ 39 ਤੋਂ ਸ਼ੀਸ਼ ਮਹਿਲ ਕਲੋਨੀ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਇਸ ਮੌਕੇ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕੀਤੀ।ਓਹਨਾ ਦਸਿਆ ਕਿ  ਇਹ ਯਾਤਰੀ ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਵਿਧਾਇਕ ਕੋਹਲੀ  ਨੇ ਕਿਹਾ ਕਿ ਇਹ ਯਾਤਰਾ ਸਿਰਫ ਧਾਰਮਿਕ ਹੀ ਨਹੀਂ ਸਗੋਂ ਸਮਾਜਿਕ ਏਕਤਾ ਅਤੇ ਸਾਂਝੇਪਣ ਦੀ ਮਜ਼ਬੂਤੀ ਦਾ ਪ੍ਰਤੀਕ ਵੀ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਇਲਾਕੇ ਦੇ ਲੋਕਾਂ ਵਿੱਚ ਕਾਫੀ ਖੁਸ਼ੀ ਹੈ ਅਤੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਵਾਰਡ ਨੂੰ 39 ਤੋਂ ਇੰਚਾਰਜ ਜਯੋਤੀ, ਹਰਵਿੰਦਰਪਾਲ ਸਿੰਘ ਵਿੰਟੀ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ