Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਾਰਡ ਨੰਬਰ 24 ਤੋਂ ‘ਆਪ’ ਉਮੀਦਵਾਰ ਸੰਜੀਵ ਕਾਲੜਾ ਦੀ ਜਿੱਤ ਹੋਈ ਪੱਕੀ ਵਾਰਡ ਨੰਬਰ 24 ਦਾ ਸਰਵਪੱਖੀ ਵਿਕਾਸ ਹੀ ਮੇਰਾ ਮੁੱਖ ਏਜੰਡਾ ਹੋਵੇਗਾ : ਕਾਲੜਾ

May 23, 2026 04:42 PM
Rozana Sehaj times

ਕੋਟਕਪੂਰਾ : ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 24 ਤੋਂ ਉਮੀਦਵਾਰ ਸੰਜੀਵ ਕਾਲੜਾ ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਚੋਣ ਪ੍ਰਚਾਰ ਨੂੰ ਜਿਸ ਤਰ੍ਹਾਂ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ, ਉਸ ਤੋਂ ਇਹ ਗੱਲ ਤਾਂ ਸਪੱਸ਼ਟ ਹੈ ਕਿ ਸੰਜੀਵ ਕਾਲੜਾ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਸੰਜੀਵ ਕਾਲੜਾ ਵੱਲੋਂ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਵਿੱਚ ਇਲਾਕੇ ਦੇ ਲੋਕ ਖੁੱਲ ਕੇ ਉਹਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸੰਜੀਵ ਕਾਲੜਾ ਨੇ ਕਿਹਾ ਕਿ ਵਾਰਡ ਨੰਬਰ 24 ਦਾ ਸਰਵਪੱਖੀ ਵਿਕਾਸ ਹੀ ਮੇਰਾ ਏਜੰਡਾ ਹੈ। ਉਹਨਾਂ ਕਿਹਾ ਕਿ ਅਸੀਂ ਵਿਕਾਸ ਦੀ ਰਾਜਨੀਤੀ ਕਰਨ ਆਏ ਹਾਂ, ਕਿਉਂਕਿ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਿਕਾਸ ਪੁਰਸ਼ ਹਨ, ਜਿੰਨਾਂ ਨੇ ਬਿਨਾਂ ਕਿਸੇ ਭੇਦਭਾਵ ਸਾਫ ਨੀਅਤ ਨਾਲ ਕੋਟਕਪੂਰੇ ਦੇ ਕੋਨੇ-ਕੋਨੇ ਦਾ ਵਿਕਾਸ ਕਰਵਾਇਆ। ਸੰਜੀਵ ਕਾਲੜਾ ਨੇ ਕਿਹਾ ਕਿ ਕੋਟਕਪੂਰਾ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਸੰਜੀਵ ਕਾਲੜਾ ਨੇ ਵਾਰਡ ਨੰਬਰ 24 ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਕੀਤੇ ਹੋਏ ਕੰਮਾਂ ਨੂੰ ਦੇਖਦਿਆਂ ਲੋਕ ਸਾਰੇ ਵਾਰਡਾਂ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਵਿਕਾਸ ਦੇ ਕੰਮ ਹੋਰ ਰਫਤਾਰ ਨਾਲ ਕੰਮ ਹੋ ਸਕਣ। ਇਸ ਮੌਕੇ ਚੋਣ ਪ੍ਰਚਾਰ ਦੌਰਾਨ ਸੰਜੀਵ ਕਾਲੜਾ ਨੇ ਸੁਪਰਡੈਂਟ ਜਗਜੀਤ ਸਿੰਘ, ਅਰੁਣ ਸਿੰਗਲਾ ਸਮੇਤ ਹੋਰ ਵੀ ਪਾਰਟੀ ਆਗੂ ਹਾਜਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ