Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਾਰਡ ਨੰਬਰ 21 ਦੇ ਵੋਟਰ ਜਸਵੀਰ ਸਿੰਘ ਡਿਪਟੀ ਨੂੰ ਦੁਬਾਰਾ ਐਮ.ਸੀ. ਬਣਾਉਣ ਲਈ ਉਤਾਵਲੇ : ਗੁਰਦੀਪ ਸਿੰਘ

May 23, 2026 04:51 PM
Rozana Sehaj times
ਕੋਟਕਪੂਰਾ : ਸਥਾਨਕ ਸ਼ਹਿਰ ਦੇ ਵਾਰਡ ਨੰਬਰ 21 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਡਿਪਟੀ ਐੱਮ.ਸੀ. ਨੂੰ ਦੁਬਾਰਾ ਕੌਂਸਲਰ ਬਣਾਉਣ ਲਈ ਵਾਰਡ ਵਾਸੀ ਉਤਾਵਲੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਵਿੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਿਨੋ ਦਿਨ ਮਜਬੂਤ ਹੋ ਰਹੀ ਹੈ ਅਤੇ ਸ਼ਹਿਰ ਅੰਦਰ ਕਾਂਗਰਸ ਪਾਰਟੀ ਦੇ ਹਰ ਉਮੀਦਵਾਰ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਉਹਨਾ ਦੱਸਿਆ ਕਿ ਜਸਵੀਰ ਸਿੰਘ ਡਿਪਟੀ ਨੂੰ ਵਾਰਡ ਨੰਬਰ 21 ਤੋਂ ਕਾਂਗਰਸ ਪਾਰਟੀ ਵੱਲੋਂ ਇਸ ਵਾਰ ਫਿਰ ਉਮੀਦਵਾਰ ਬਣਾਇਆ ਗਿਆ ਹੈ। ਗੁਰਦੀਪ ਸਿੰਘ ਵਿੱਕੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਜਸਵੀਰ ਸਿੰਘ ਡਿਪਟੀ ਨੂੰ ਆਪਣਾ ਆਸ਼ੀਰਵਾਦ ਦੇ ਕੇ ਕੌਂਸਲਰ ਬਣਾਇਆ ਸੀ। ਵਾਰਡ ਦਾ ਹਰ ਕੰਮ ਉਹਨਾਂ ਪਹਿਲ ਦੇ ਆਧਾਰ ’ਤੇ ਕਰਵਾਇਆ। ਉਹਨਾ ਦੱਸਿਆ ਕਿ ਜਸਵੀਰ ਸਿੰਘ ਡਿਪਟੀ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਦਿਨ ਰਾਤ ਮਿਹਨਤ ਕਰਦੇ ਰਹੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਵਿਕਾਸ ਦੇ ਕੰਮਾਂ ਨੂੰ ਅੱਗੇ ਰੱਖ ਕੇ ਲੋਕਾਂ ਦੀ ਬਿਹਤਰੀ ਲਈ ਕੰਮ ਕੀਤਾ, ਅੱਜ ਇਕ ਵਾਰ ਫਿਰ ਕੋਟਕਪੂਰਾ ਦੇ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਸ਼ਹਿਰ ਦਾ ਰਹਿੰਦਾ ਹੋਇਆ ਵਿਕਾਸ ਵੀ ਹੋ ਸਕੇ। ਗੁਰਦੀਪ ਸਿੰਘ ਵਿੱਕੀ ਨੇ ਅੱਗੇ ਦੱਸਿਆ ਕਿ ਪਿਛਲੇ ਸਾਢੇ 4 ਵਿੱਚ ‘ਆਪ’ ਦੀ ਸਰਕਾਰ ਨੇ ਵਿਕਾਸ ਦੇ ਨਾਮ ’ਤੇ ਲੋਕਾਂ ਨਾਲ ਧੋਖਾ ਕੀਤਾ ਪਰ ਹੁਣ ਜਲਦ ਹੀ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਇਸ ਲਈ ਲੋਕ ਕਾਂਗਰਸੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਕਾਂਗਰਸ ਦਾ ਹੀ ਮੇਅਰ ਬਣਾਉਣ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ