Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Malwa

ਸਮਾਜ ਪ੍ਰਤੀ ਚਿੰਤਨਸ਼ੀਲ ਅਤੇ ਜਾਗਰੂਕ ਉਮੀਦਵਾਰਾਂ ਦੀ ਚੋਣ ਕਰੋ : ਵਰਮਾ/ਗਰੋਵਰ

May 23, 2026 04:58 PM
Rozana Sehaj times
ਕੋਟਕਪੂਰਾ :  ਪੰਜਾਬ ਵਿੱਚ ਆਉਣ ਵਾਲੀ 26 ਮਈ ਨੂੰ ਵੱਖ-ਵੱਖ ਥਾਵਾਂ ਤੇ ਨਗਰ ਨਿਗਮ, ਨਗਰ ਕੌਂਸਲ ਆਦਿ ਦੀਆਂ ਚੋਣਾਂ ਹੋਰ ਜਾ ਰਹੀਆਂ ਹਨ। ਇਸ ਮੌਕੇ ਸਮਾਜਸੇਵੀਆਂ ਐਡਵੋਕੇਟ ਅਜੀਤ ਵਰਮਾ ਅਤੇ ਐਡੋਵਕੇਟ ਆਸ਼ੀਸ਼ ਗਰੋਵਰ ਨੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਇਸ ਬਾਰ ਚੋਣਾਂ ਵਿੱਚ ਆਪਣੇ ਆਪੋ-ਆਪਣੇ ਖੇਤਰ ਵਿੱਚ ਸਮਾਜ ਪ੍ਰਤੀ ਚਿੰਤਨਸ਼ੀਲ ਅਤੇ ਜਾਗਰੂਕ ਉਮੀਦਵਾਰਾਂ ਨੂੰ ਹੀ ਚੋਣ ਕੇ ਨਗਰ ਨਿਗਮ ਅਤੇ ਕੌਂਸਲ ਵਿੱਚ ਭੇਜੋ। ਉਹਨਾਂ ਅੱਗੇ ਕਿਹਾ ਕਿ ਪਾਰਟੀਬਾਜ਼ੀ ਤੋ ਉਪਰ ਉੱਠ ਕੇ ਉਚਿਤ ਉਮੀਦਵਾਰਾਂ ਦੀ ਚੋਣ ਕਰੋ ਤਾਂ ਜੋ ਉਮੀਦਵਾਰ ਜਨਰਲ ਹਾਊਸ ਦੀ ਬੈਠਕ ਵਿੱਚ ਹਿੱਸਾ ਲੈ ਕੇ ਤੁਹਾਡੇ ਵਾਰਡ ਦੀਆਂ ਬੁਨਿਆਦੀ ਸਹੂਲਤਾਂ ਲਈ ਆਵਾਜ਼ ਬੁਲੰਦ ਕਰਨ ਅਤੇ ਵਾਰਡ ਲਈ ਬਜਟ ਪਾਸ ਕਰਾ ਕੇ ਵਾਰਡ ਦਾ ਵਿਕਾਸ ਕਰ ਸਕੇ। ਵਾਰਡ ਵਾਸੀਆਨ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਾ ਸਕੇ। ਅੰਤ ਵਿੱਚ ਐਡਵੋਕੇਟ ਵਰਮਾ ਨੇ ਸਾਰਿਆਂ ਨੂੰ ਆਪਣੇ ਬਹੁਮੁੱਲੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜਰੂਰ ਕਰਨ ਦੀ ਅਪੀਲ ਕੀਤੀ।
 
 

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ