Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਲੁਧਿਆਣਾ ਦਫਤਰ ਦਾ ਉਦਘਾਟਨ 30 ਮਈ

May 23, 2026 09:25 PM
Rozana Sehaj times
ਲੁਧਿਆਣਾ  :  ਪਿਛਲੇ ਲੰਮੇ ਸਮੇ ਤੋ ਸਮੁੱਚੇ ਮਾਲਵੇ ਵਿੱਚ ਮਨੁੱਖੀ ਅਧਿਕਾਰਾਂ ਅਤੇ ਹੱਕਾ ਦੀ ਪ੍ਰਾਪਤੀ ਲਈ ਕੰਮ ਕਰਨ ਵਾਲੀਆਂ ਸਖਸੀਅਤਾਂ ਅਤੇ ਸੰਸਥਾਵਾਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਪੂਰਾਂ ਕਰਦਿਆਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਲੁਧਿਆਣਾ ਵਿਖੇ ਦਫਤਰ ਖੋਲਿਆ ਜਾ ਰਿਹਾ। ਇਸ ਸੰਬੰਧੀ ਅਧਿਕਾਰਤ ਤੌਰ ਤੇ ਜਾਣਕਾਰੀ ਦਿੰਦਿਆ ਕਮਿਸ਼ਨ ਦੇ ਜਿਲ੍ਹਾ ਲੁਧਿਆਣਾ ਤੋ ਕੋਰ ਕਮੇਟੀ ਮੈਂਬਰ ਮਨਜਿੰਦਰ ਸਿੰਘ ਕਲੇਰ ਨੇ ਦੱਸਿਆਂ ਸ੍ਰੀ ਦੀਪਕ ਸਿੰਗਲਾ ਚੇਅਰਮੈਨ ਐੈਟੀ ਕੁਰੱਪਸ਼ਨ ਕ੍ਰਾਈਮ ਪ੍ਰੀਵੈਨਸਨ ਔਰੀਏਟਡ ਪੁਲੀਸਿੰਗ ਸੁਸਾਇਟੀ ਦੀ ਪ੍ਰਧਾਨਗੀ ਵਿੱਚ ਕਮਿਸ਼ਨ ਦੇ ਇਸ ਦਫਤਰ ਦਾ ਉਦਘਾਟਨ ਮਿਤੀ 30 ਮਈ ਦਿਨ ਸਨੀਵਾਰ ਨੂੰ ਸਵੇਰੇ 11 ਵਜੇ ਈਸਟ ਅੇਵੈਨਿਉ ਨੇੜ੍ਹੇ ਗੁਰਦੁਆਰਾ ਸ੍ਰੀ ਆਲਮਗੀਰ ਸਾਹਿਬ ਵਿਖੇ ਪਦਮ ਸ੍ਰੀ ਜਤਿੰਦਰ ਸਿੰਘ ਸੰਟੀ ਅਤੇ ਜਸਟਿਸ ਗੁਰਬੀਰ ਸਿੰਘ ਦੋਨੋ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਅਤੇ ਚੰਡੀਗੜ੍ਹ ਸਾਂਝੇ ਤੌਰ ਤੇ ਸ੍ਰੀ ਹਿਮਾਸੂ ਜੈਨ ਡਿਪਟੀ ਕਮਿਸਨਰ ਲੁਧਿਆਣਾ ਅਤੇ ਸ੍ਰੀ ਸਵਪਨ ਸਰਮਾ ਪੁਲਿਸ ਕਮਿਸਨਰ ਲੁਧਿਆਣਾ  ਦੀ ਵਿਸੇਸ ਹਾਜਰੀ ਵਿੱਚ ਕਰਨਗੇ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ