Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੇ ਪ੍ਰਧਾਨ ਦੀ ਜਲਦੀ ਚੋਣ ਕੀਤੀ ਜਾਵੇਗੀ: ਸੁਖਦੀਪ ਸਿੰਘ

May 24, 2026 08:34 PM
Rozana Sehaj times

ਖਰੜ : ਪੈਨਸ਼ਨਰਜ਼ ਭਲਾਈ ਸੰਸਥਾ ਰਜਿ ਖਰੜ ਦੇ ਪ੍ਰਧਾਨ ਰਾਮ ਕਿਸ਼ਨ ਧੂੰਨਕੀਆ ਵਲੋ ਕੁਝ ਮੈਂਬਰਾਂ ਮਹਿੰਦਰ ਸਿੰਘ ਖੋਖਰ, ਗੁਣਵੰਤ ਸਿੰਘ, ਸਵਰਨ ਸਿੰਘ ਅਤੇ ਕੁਰਾਲੀ ਦੇ ਪ੍ਰਧਾਨ ਰਣਧੀਰ ਸਿੰਘ  ਮਲਾਗਰ  ਸਿੰਘ ਅਤੇ ਜੁਗਿੰਦਰ ਸਿੰਘ ਨੂੰ  ਕਥਿਤ ਤੌਰ ਤੇ ਧੋਖੇ ਨਾਲ , ਵਿਸ਼ਵਾਸਘਾਤ ਕਰ ਕੇ  ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਦੀ ਬਿਨਾਂ  ਸਹਿਮਤੀ ਅਤੇ ਹਾਜਰੀ ਤੋਂ ਬਿਨਾਂ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਖਰੜ ਨਾਲ ਮਿਲ ਕੇ ਪੈਨਸ਼ਨਰਜ਼ ਭਲਾਈ ਸੰਸਥਾ ਰਜਿ ਖਰੜ ਨੂੰ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਖਰੜ ਵਿਚ ਮਰਜ਼ ਕੀਤਾ ਹੈ। ਇਸ ਸਬੰਧ ਵਿਚ ਜਿਲ੍ਹਾ ਪ੍ਰਧਾਨ  ਸੁਖਦੀਪ ਸਿੰਘ ਨੇ ਸਪੱਸ਼ਟ ਕੀਤਾ ਕਿ  ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਸਹਿਮਤੀ ਨਾਲ  ਇਸ ਕਾਰਵਾਈ ਨੂੰ ਰੱਦ ਕਰਦਾ ਹਾਂ ਅਤੇ ਰਾਮ ਕਿਸ਼ਨ ਧੂੰਨਕੀਆ ਪ੍ਰਧਾਨ ਦੀ ਥਾਂ ਪ੍ਰਧਾਨ ਦੀ ਬਾਅਦ ਵਿੱਚ ਨਿਯੁਕਤੀ ਕੀਤੀ ਜਾਵੇਗੀ। ਪੈਨਸ਼ਨਰਜ਼ ਭਲਾਈ ਸੰਸਥਾ ਰਜਿ ਖਰੜ ਪਹਿਲਾਂ ਦੀ ਤਰ੍ਹਾਂ ਆਪਣਾ ਕੰਮ ਕਰਦੀ ਰਹੇਗੀ।

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼