Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਹਮਦਰਦੀ ਪ੍ਰਗਟ

May 24, 2026 09:00 PM
Rozana Sehaj times
ਸ੍ਰੀ ਅੰਮ੍ਰਿਤਸਰ  : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਪੀੜਾਮਈ ਘਟਨਾ ਵਿੱਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਘਟਨਾ ਵਿੱਚ ਫੱਟੜ ਹੋਣ ਵਾਲੀ ਸੰਗਤ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੀੜਤ ਪਰਿਵਾਰਾਂ ਦਾ ਹਰ ਪੱਧਰ ਉੱਤੇ ਸਹਿਯੋਗ ਕਰਨ ਅਤੇ ਫੱਟੜਾਂ ਦਾ ਇਲਾਜ ਕਰਵਾਉਣ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਾਰ ਸੇਵਾ ਦਾ ਕਾਰਜ ਕਰ ਰਹੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਤਾਕੀਦ ਕੀਤੀ ਉਹ ਗੁਰੂ ਘਰ ਅੰਦਰ ਸੰਗਤ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਣ ਤਾਂ ਜੋ ਅਗਾਂਹ ਤੋਂ ਅਜਿਹੀ ਘਟਨਾ ਨਾ ਵਾਪਰੇ। ਜਥੇਦਾਰ ਗੜਗੱਜ ਨੇ ਅਕਾਲ ਚਲਾਣਾ ਕਰਨ ਵਾਲੀ ਸੰਗਤ ਲਈ ਅਕਾਲ ਪੁਰਖ ਦੇ ਸਨਮੁਖ ਅਰਦਾਸ ਕੀਤੀ ਕਿ ਉਹ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼