Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਖ਼ੂਨਦਾਨ ਸਭ ਤੋਂ ਮਹਾਨ ਅਤੇ ਉੱਤਮ ਦਾਨ : ਹਰਚੰਦ ਸਿੰਘ ਬਰਸਟ

May 24, 2026 09:30 PM
Rozana Sehaj times
ਸਮਾਣਾ  : ਸ਼ਿਵ ਸ਼ੰਕਰ ਯੂਥ ਸੇਵਾ ਦਲ (ਰਜਿ:) ਸਮਾਣਾ ਵੱਲੋਂ 7ਵਾਂ ਅਤੇ ਪਿਛਲੇ ਸਾਲ ਸਾਡੇ ਤੋਂ ਅਲਵਿਦਾ ਹੋਏ ਸੱਤ ਮਾਸੂਮ ਬੱਚਿਆਂ ਦੀ ਯਾਦ ਵਿੱਚ ਥੈਲਾਸੀਮਿਆਂ ਨਾਲ ਪੀੜਤ ਬੱਚਿਆ ਲਈ ਦੂਸਰਾ ਵਿਸ਼ਾਲ ਖੂਨਦਾਨ ਕੈਂਪ ਅੱਜ ਮਾਤਾ ਨੈਣਾ ਆਰਿਆ ਧਰਮਸ਼ਾਲਾ ਵਿਖੇ ਲਗਾਇਆ ਗਿਆ। ਕੈਂਪ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ। ਇਹ ਕੈਂਪ ਰਮੇਸ਼ ਗਰਗ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਸ. ਬਰਸਟ ਨੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਸੰਸਥਾ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ਮਹਾਨ ਅਤੇ ਉੱਤਮ ਦਾਨ ਹੈ, ਕਿਉਂਕਿ ਇਸ ਨਾਲ ਕਿਸੇ ਲੋੜਵੰਦ ਵਿਅਕਤੀ ਨੂੰ ਨਵੀਂ ਜ਼ਿੰਦਗੀ ਮਿਲ ਸਕਦੀ ਹੈ। ਉਨ੍ਹਾਂ ਨੌਜਵਾਨ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਸਮਾਜ ਸੇਵਾ ਦੇ ਕਾਰਜਾਂ ਵਿੱਚ ਲਗਾਉਣ। ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਇਹਨਾਂ ਦਾ ਸਭ ਤੋਂ ਅਹਿਮ ਰੋਲ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਖ਼ੂਨਦਾਨ ਕੈਂਪਾਂ ਵਿੱਚ ਹਿੱਸਾ ਲੈਣ ਅਤੇ ਹੋਰ ਲੋਕਾਂ ਨੂੰ ਵੀ ਇਸ ਮਹਾਨ ਕਾਰਜ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ