Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Majha

ਜਥੇਦਾਰ ਗੜਗੱਜ ਵੱਲੋਂ ਸਿੱਖ ਦੌੜਾਕ ਗੁਰਿੰਦਰਵੀਰ ਸਿੰਘ ਨੂੰ ਭਾਰਤ ’ਚ ਸਭ ਤੋਂ ਤੇਜ਼ ਦੌੜਾਕ ਦੀ ਪ੍ਰਾਪਤੀ ’ਤੇ ਵਧਾਈ

May 24, 2026 09:39 PM
Rozana Sehaj times
ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨ ਸ. ਗੁਰਿੰਦਰਵੀਰ ਸਿੰਘ ਨੂੰ ਭਾਰਤ ਵਿੱਚ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ ਤੋੜਣ ਅਤੇ 10.09 ਸਕਿੰਟਾਂ ਵਿੱਚ ਦੌੜ ਪੂਰੀ ਕਰਕੇ ਸਭ ਤੋਂ ਤੇਜ਼ ਦੌੜਾਕ ਬਣਨ ਉੱਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਸ. ਗੁਰਿੰਦਰਵੀਰ ਸਿੰਘ ਦੀ ਪ੍ਰਾਪਤੀ ਉੱਤੇ ਸਿੱਖ ਕੌਮ ਨੂੰ ਮਾਣ ਹੈ ਅਤੇ ਇਹ ਸਮੂਹ ਸਿੱਖ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ, ਜਿਸ ਤੋਂ ਸੇਧ ਲੈ ਕੇ ਨੌਜਵਾਨ ਆਪਣੇ ਜੀਵਨ ਵਿੱਚ ਅੱਗੇ ਵਧਣ ਅਤੇ ਉੱਚੇ ਮੁਕਾਮ ਹਾਸਲ ਕਰਨ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਸਿੱਖ ਜਵਾਨੀ ਦੇਸ਼ ਦੁਨੀਆ ਅੰਦਰ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਨੇਹਾ ਦਿੱਤਾ ਕਿ ਉਹ ਆਪਣੇ ਆਪ ਨੂੰ ਸਿੱਖਿਆ, ਖੇਡਾਂ, ਕਿਰਤ ਅਤੇ ਗੁਰੂ ਘਰ ਅੰਦਰ ਸੇਵਾ ਕਾਰਜਾਂ ਵਿੱਚ ਰੁੱਝਿਆ ਰੱਖਣ ਅਤੇ ਨਸ਼ੇ ਦੀ ਅਲਾਮਤ ਤੋਂ ਬਿਲਕੁਲ ਦੂਰ ਰਹਿਣ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ