Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Delhi

ਸਿੱਖ ਅਥਲੀਟ ਗੁਰਿੰਦਰਵੀਰ ਸਿੰਘ ਨੇ ਰਚਿਆ ਨਵਾਂ ਇਤਿਹਾਸ : ਹਰਮੀਤ ਸਿੰਘ ਕਾਲਕਾ

May 24, 2026 09:54 PM
Rozana Sehaj times
ਨਵੀਂ ਦਿੱਲੀ   : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਆਪਣੇ ਇਕ ਸੰਦੇਸ਼ ਵਿੱਚ ਪੰਜਾਬ ਦੇ ਹੋਣਹਾਰ ਸਿੱਖ ਅਥਲੀਟ ਅਤੇ ਤੇਜ਼ਤਰਾਰ ਸਪਰਿੰਟਰ ਗੁਰਵਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ ਭਾਰਤ ਦਾ ਨਵਾਂ ਨੈਸ਼ਨਲ ਰਿਕਾਰਡ ਸਥਾਪਿਤ ਕਰਨ ਤੇ ਤਹਿ ਦਿਲੋਂ ਵਧਾਈ ਦਿੱਤੀ ਹੈ। ਉਨਾਂ ਕਿਹਾ ਕਿ ਅੱਜ ਦਾ ਦਿਨ ਭਾਰਤ ਅਤੇ ਖਾਸ ਕਰਕੇ ਸਿੱਖ ਕੌਮ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਬਣ ਗਿਆ ਹੈ। ਗੁਰਵਿੰਦਰ ਵੀਰ ਸਿੰਘ ਨੇ 100 ਮੀਟਰ ਤੂਫ਼ਾਨੀ ਦੌੜ ਵਿੱਚ 10.09 ਸਕਿੰਟ ਦਾ ਸ਼ਾਨਦਾਰ ਸਮਾਂ ਕੱਢ ਕੇ ਇਤਿਹਾਸ ਰਚ ਦਿੱਤਾ ਹੈ। ਇਸ ਪ੍ਰਾਪਤੀ ਨਾਲ ਉਹ 10.10 ਸਕਿੰਟ ਦੀ ਰੁਕਾਵਟ ਨੂੰ ਤੋੜਨ ਵਾਲੇ ਪਹਿਲੇ ਭਾਰਤੀ ਸਪਰਿੰਟਰ ਬਣ ਗਏ ਹਨ। ਉਨ੍ਹਾਂ ਦੀ ਇਹ ਕਾਮਯਾਬੀ ਸਿਰਫ਼ ਇੱਕ ਨਵਾਂ ਰਿਕਾਰਡ ਨਹੀਂ, ਸਗੋਂ ਭਾਰਤ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ। ਗੁਰਿੰਦਰਵੀਰ ਸਿੰਘ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਨਿਡਰ ਜਜ਼ਬਾ ਉਸ ਤਾਕਤ ਅਤੇ ਦ੍ਰਿੜਤਾ ਨੂੰ ਦਰਸਾਉਂਦਾ ਹੈ ਜੋ ਸਿੱਖ ਕੌਮ ਦੀ ਪਹਿਚਾਣ ਰਹੀ ਹੈ। ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਲਗਨ ਅਤੇ ਹੌਸਲੇ ਨਾਲ ਹਰ ਮੁਸ਼ਕਲ ਮੰਜ਼ਿਲ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੀ ਇਸ ਇਤਿਹਾਸਕ ਪ੍ਰਾਪਤੀ ਨੇ ਪੂਰੇ ਭਾਰਤ ਦੇਸ਼ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਆਸ ਕੀਤੀ ਹੈ ਕਿ ਇਹ ਇਤਿਹਾਸਕ ਦੌੜ ਭਵਿੱਖ ਵਿੱਚ ਹੋਰ ਕਈ ਵਿਸ਼ਵ ਪੱਧਰੀ ਰਿਕਾਰਡਾਂ ਅਤੇ ਸਫਲਤਾਵਾਂ ਦੀ ਸ਼ੁਰੂਆਤ ਸਾਬਤ ਹੋਵੇਗੀ।

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ