Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Malwa

ਵੋਟ ਆਪਣੀ ਮਰਜੀ ਨਾਲ ਪਾਓ ਕਿਸੇ ਵੀ ਲਾਲਚ ਅਧੀਨ ਆਪਣੀ ਜ਼ਮੀਰ ਨਾ ਵੇਚਿਓ : ਸਮਾਜਸੇਵੀ

May 25, 2026 06:03 PM
Rozana Sehaj times

ਕੋਟਕਪੂਰਾ : ਸੂਬੇ ਭਰ 'ਚ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਕਾਰਪੋਰੇਸ਼ਨਾਂ ਲਈ ਆਉਂਦੀ 26 ਮਈ 2026 ਦਿਨ ਮੰਗਲਵਾਰ ਨੂੰ ਚੋਣਾਂ ਹੋ ਰਹੀਆਂ ਹਨ ਅਤੇ ਸਮੁੱਚੇ ਪੰਜਾਬ ਵਿੱਚ ਸਾਰੇ ਉਮੀਦਵਾਰ ਆਪਣੀ ਜਿੱਤ ਯਕੀਨੀ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ, ਵੋਟਰਾਂ ਨੂੰ ਸਬਜਬਾਗ ਦਿਖਾਏ ਜਾ ਰਹੇ ਹਨ, ਕਈ ਤਰ੍ਹਾਂ ਦੇ ਲਾਲਚ ਅਤੇ ਡਰਾਵੇ ਦਿੱਤੇ ਜਾ ਰਹੇ ਹਨ। ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਮਾਜਸੇਵੀਆਂ ਗੁਰਮੀਤ ਸਿੰਘ ਪ੍ਰਜਾਪਤੀ, ਹੰਸ ਰਾਜ ਪ੍ਰਜਾਪਤੀ ਅਤੇ ਐਡਵੋਕੇਟ ਅਜੀਤ ਵਰਮਾ ਆਦਿ ਨੇ ਵੋਟਰਾਂ ਨੂੰ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਬਿਨਾਂ ਆਪਣੀ ਵੋਟ ਪਾਉਣ ਲਈ ਅਪੀਲ ਕੀਤੀ ਹੈ। ਉਹਨਾ ਆਖਿਆ ਕਿ ਵੋਟ ਦਾ ਅਧਿਕਾਰ ਸਭਨਾਂ ਦਾ ਕਾਨੂੰਨੀ ਹੱਕ ਹੈ, ਸਾਨੂੰ ਸਾਰਿਆਂ ਨੂੰ ਇਸ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਵੋਟਰਾਂ ਨੂੰ ਇਹਨਾਂ ਚੋਣਾਂ ਦੌਰਾਨ ਆਪਣੀ ਸਦਭਾਵਨਾ ਅਤੇ ਭਾਈਚਾਰਾ ਕਾਇਮ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਪਰ ਆਪਸੀ ਭਾਈਚਾਰਾ ਅਤੇ ਸਦਭਾਵਨਾ ਸਦਾ ਬਰਕਰਾਰ ਰਹਿਣ ਵਾਲੀ ਵਿਵਸਥਾ ਜੋ ਹਰ ਹਾਲਤ ਕਾਇਮ ਰੱਖੀ ਜਾਣੀ ਚਾਹੀਦੀ ਹੈ। ਉਹਨਾਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਾਂ ਵਾਲੇ ਦਿਨ ਆਪਣੀ ਵੋਟ ਸਵੇਰ ਵੇਲੇ ਠੰਢੇ-ਠੰਢੇ ਭੁਗਤਾਉਣ ਦੀ ਅਪੀਲ ਕੀਤੀ ਹੈ।

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ