Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਮਾਂ ਬਦਲਣ ਤੋਂ ਬਾਅਦ ਪਹਿਲੇ ਦਿਨ ਮੁਲਾਜ਼ਮ ਸਮੇਂ ਸਿਰ ਪੁੱਜੇ ਦਫਤਰ ਜ਼ਿਲਾ ਵਾਸੀ ਬਦਲੇ ਸਮੇਂ ਅਨੁਸਾਰ ਦਫਤਰਾਂ ਵਿੱਚ ਕਰ ਸਕਦੇ ਹਨ ਪਹੁੰਚ - ਡਿਪਟੀ ਕਮਿਸ਼ਨਰ

May 25, 2026 06:19 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਵਧਦੀ ਗਰਮੀ ਨੂੰ ਦੇਖਦੇ ਹੋਏ ਸਰਕਾਰੀ ਦਫਤਰਾਂ ਦਾ ਸਮਾਂ 25 ਮਈ ਤੋਂ ਸਵੇਰੇ 7:30 ਵਜੇ ਤੋਂ ਦੁਪਿਹਰ 1:30 ਵਜੇ ਤੱਕ ਕਰ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਅੱਜ ਪਹਿਲੇ ਦਿਨ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਦਫਤਰਾਂ ਵਿਖੇ ਪੁੱਜ ਗਏ ਸਨ।  ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਰੁਪਿੰਦਰ ਪਾਲ ਸਿੰਘ ਵੱਲੋਂ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੱਖ-ਵੱਖ ਦਫਤਰਾਂ ਦਾ ਦੌਰਾ ਕਰਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਚੈੱਕ ਵੀ ਕੀਤਾ ਗਿਆ। ਦਫਤਰਾਂ ਦੇ ਬਦਲੇ ਸਮੇਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਹੀ ਮੁਲਾਜਮ ਆਪਣੀ ਡਿਊਟੀ ਨੂੰ ਸਮਝਦੇ ਹੋਏ ਸਮੇਂ ਸਿਰ ਆਪਣੀਆਂ ਸੀਟਾਂ ਤੇ ਪਹੁੰਚ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਗਲੇ ਹੁਕਮਾਂ ਤੱਕ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ ਅਤੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਇਨਾਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਨ। ਉਹਨਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਲੇਟਲਤੀਫੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਕਰਮਚਾਰੀ ਲੇਟ ਆਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਸੇਵਾ ਕੇਂਦਰਾਂ ਦਾ ਸਮਾਂ ਵੀ ਸਵੇਰੇ 7:30 ਵਜੇ ਤੋਂ ਲੈ ਕੇ ਬਾ:ਦੁ: 3:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦਫਤਰੀ ਸਮੇਂ ਦੌਰਾਨ ਆਪਣਾ ਕਰਵਾਉਣ ਲਈ ਪਹੁੰਚ ਕਰਨ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼