Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

May 25, 2026 08:21 PM
Rozana Sehaj times

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਨਾਮਜ਼ਦ ਮੈਂਬਰਾਂ ਦੀ ਵਿਸਤ੍ਰਿਤ ਸੂਚੀ ਨੱਥੀ ਹੈ।
ਲੜੀ. ਨੰ.     ਮਾਣਯੋਗ ਮੈਂਬਰ ਦਾ ਨਾਮ ਕਮੇਟੀ ਦਾ ਨਾਮ
1.     ਡਾ. ਇੰਦਰਬੀਰ ਸਿੰਘ ਨਿੱਝਰ                             ਲੋਕ ਲੇਖਾ ਕਮੇਟੀ
2.     ਸਰਦਾਰ ਜਗਰੂਪ ਸਿੰਘ ਗਿੱਲ                       ਸਰਕਾਰੀ ਕਾਰੋਬਾਰ ਕਮੇਟੀ
3.   ਸਰਦਾਰ ਮਨਜੀਤ ਸਿੰਘ ਬਿਲਾਸਪੁਰ                       ਅਨੁਮਾਨ ਕਮੇਟੀ
4.   ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ                       ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਬਾਰੇ ਭਲਾਈ ਕਮੇਟੀ

5. ਸਰਦਾਰ ਜੈ ਕ੍ਰਿਸ਼ਨ ਸਿੰਘ, ਡਿਪਟੀ ਸਪੀਕਰ (ਅਹੁਦੇ ਦੇ ਆਧਾਰ 'ਤੇ ਚੇਅਰਮੈਨ)       ਹਾਊਸ ਕਮੇਟੀ


6. ਸਰਦਾਰ ਕੁਲਵੰਤ ਸਿੰਘ                                       ਸਥਾਨਕ ਸੰਸਥਾਵਾਂ ਬਾਰੇ ਕਮੇਟੀ
7. ਸ਼੍ਰੀ ਬੁੱਧ ਰਾਮ                                                   ਪੰਚਾਇਤੀ ਰਾਜ ਇਕਾਈਆਂ ਬਾਰੇ ਕਮੇਟੀ
8. ਸਰਦਾਰ ਗੁਰਪ੍ਰੀਤ ਸਿੰਘ ਬਨਾਂਵਾਲੀ                       ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਕਮੇਟੀ
9. ਸਰਦਾਰ ਸਰਵਣ ਸਿੰਘ ਧੁੰਨ                       ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਕਮੇਟੀ
10. ਸਰਦਾਰ ਕੁਲਵੰਤ ਸਿੰਘ ਪੰਡੋਰੀ                       ਵਿਸ਼ੇਸ਼ ਅਧਿਕਾਰ ਕਮੇਟੀ
11. ਸਰਦਾਰ ਦਵਿੰਦਰਜੀਤ ਸਿੰਘ ਲਾਡੀ ਢੋਸ       ਸਰਕਾਰੀ ਆਸ਼ਵਾਸਨ ਕਮੇਟੀ
12. ਸਰਦਾਰ ਕੁਲਵੰਤ ਸਿੰਘ ਸਿੱਧੂ                     ਅਧੀਨ ਵਿਧਾਨ ਕਮੇਟੀ
13. ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਪਟੀਸ਼ਨ ਕਮੇਟੀ
14. ਡਾ. ਮੁਹੰਮਦ ਜਮੀਲ ਉਰ ਰਹਿਮਾਨ       ਪੇਪਰ ਲੇਡ ਅਤੇ ਲਾਇਬ੍ਰੇਰੀ ਕਮੇਟੀ

15. ਸ਼੍ਰੀਮਤੀ ਇੰਦਰਜੀਤ ਕੌਰ ਮਾਨ                                   ਕੁਐਸਚਨਜ਼ ਐਂਡ ਰੈਫ਼ਰੈਂਸਿਜ਼ ਕਮੇਟੀ

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ