Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ ਵਿਖੇ ਕੌਂਸਲ ਚੋਣਾਂ ਦਾ ਅਮਲ ਸੰਪੰਨ 

May 26, 2026 07:58 PM
ਦਰਸ਼ਨ ਸਿੰਘ ਚੌਹਾਨ

ਇੱਕਾ ਦੁੱਕਾ ਘਟਨਾਵਾਂ ਨੂੰ ਛੱਡਕੇ ਰਹੀ ਸ਼ਾਂਤੀ 

ਵੋਟਰਾਂ ਨੇ ਸਵੇਰੇ ਸਮੇਂ ਲੰਮੀਆਂ ਕਤਾਰਾਂ ਲਾਕੇ ਪਾਈਆਂ ਵੋਟਾਂ 
ਸੁਨਾਮ : ਨਗਰ ਕੌਂਸਲ ਸੁਨਾਮ ਦੀਆਂ ਚੋਣਾਂ ਦਾ ਅਮਲ ਸੰਪੰਨ ਹੋ ਗਿਆ। ਉਮੀਦਵਾਰਾਂ ਦੀ ਕਿਸਮਤ ਵੋਟ ਬਕਸਿਆਂ ਚ ਬੰਦ ਹੋ ਗਈ ਹੈ। ਜਾਣਕਾਰੀ ਮੁਤਾਬਕ 70.8 ਫੀਸਦੀ ਵੋਟਰਾਂ ਨੇ ਵੋਟਾਂ ਪਾਈਆਂ। ਇੱਕਾ ਦੁੱਕਾ ਘਟਨਾਵਾਂ ਨੂੰ ਛੱਡਕੇ ਸ਼ਹਿਰ ਅੰਦਰ ਸ਼ਾਂਤੀ ਨਾਲ ਵੋਟ ਅਮਲ ਨੇਪਰੇ ਚੜਿਆ, 23 ਮੈਂਬਰੀਂ ਕੌਂਸਲ ਦੇ 21 ਵਾਰਡਾਂ ਵਿਚ ਵੋਟਾਂ ਪਈਆਂ ਜਦਕਿ ਦੋ ਵਾਰਡਾਂ ਵਿਚ ਕੌਂਸਲਰ ਬਿਨਾਂ ਮੁਕਾਬਲਾ ਚੁਣੇ ਗਏ ਸਨ । ਮੁੱਖ ਮੁਕਾਬਲਾ ਹਾਕਮ ਧਿਰ ਆਮ ਆਦਮੀ ਪਾਰਟੀ, ਭਾਜਪਾ, ਕਾਂਗਰਸ ਅਤੇ ਆਜ਼ਾਦ ਉਮੀਦਵਾਰਾਂ ਦਰਮਿਆਨ ਦਿਖਾਈ ਦਿੱਤਾ। ਕੁੱਲ 48217 ਵੋਟਰਾਂ ਵਿੱਚੋਂ 34140 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। - ਮਰਦਾਂ ਅਤੇ - ਔਰਤ ਵੋਟਰਾਂ ਨੇ ਵੋਟਾਂ ਪਾਈਆਂ। ਵੋਟਰ ਪੋਲਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੋਲਿੰਗ ਬੂਥਾਂ ਤੇ ਪੁੱਜਣੇ ਸ਼ੁਰੂ ਹੋ ਗਏ ਜਦਕਿ ਦੁਪਹਿਰ ਸਮੇਂ ਵੋਟਾਂ ਪਾਉਣ ਦੀ ਰਫ਼ਤਾਰ ਮੱਠੀ ਰਹੀ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ, ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਜਾਕੇ ਵੋਟਾਂ ਪਾਈਆਂ। ਪੋਲਿੰਗ ਦਾ ਸਮਾਂ ਸਮਾਪਤ ਹੋ ਜਾਣ ਤੋਂ ਬਾਅਦ ਵੋਟ ਬਕਸੇ ਆਈ ਟੀ ਆਈ ਵਿਖੇ ਬਣਾਏ ਸਟਰਾਂਗ ਰੂਮ ਵਿੱਚ ਰੱਖ ਦਿੱਤੇ ਗਏ ਹਨ। ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ