Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਸਮਾਣਾ ਨਗਰ ਕੌਂਸਲ ਚੋਣਾਂ 'ਚ ਖੜਕਾ-ਦੜਕਾ

May 26, 2026 08:48 PM
Rozana Sehaj times

ਸਮਾਣਾ : ਸਮਾਣਾ ਨਗਰ ਕੌਂਸਲ ਦੀਆਂ ਚੋਣਾਂ ਅੱਜ ਭਾਰੀ ਹੰਗਾਮੇ, ਹਿੰਸਾ ਅਤੇ ਖੜਕੇ-ਦੜਕੇ ਦਰਮਿਆਨ ਸੰਪੰਨ ਹੋਈਆਂ। ਵੋਟਾਂ ਪਾਉਣ ਦੌਰਾਨ ਸ਼ਹਿਰ ਦੇ ਕਈ ਵਾਰਡਾਂ ਅਤੇ ਬੂਥਾਂ 'ਤੇ ਸਥਿਤੀ ਬੇਹੱਦ ਤਣਾਅਪੂਰਨ ਬਣੀ ਰਹੀ, ਜਿਸ ਦੇ ਬਾਵਜੂਦ ਕਰੀਬ 50 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ। ਚੋਣਾਂ ਦਰਮਿਆਨ ਅੱਜ ਉਸ ਵੇਲੇ ਇੱਕ ਮੰਦਭਾਗੀ ਅਤੇ ਵੱਡੀ ਘਟਨਾ ਵਾਪਰੀ ਜਦੋਂ ਦੋ ਧਿਰਾਂ ਵਿਚਾਲੇ ਹੁੰਦੀ ਜ਼ਬਰਦਸਤ ਲੜਾਈ ਅਤੇ ਭਜਦੜ ਦਰਮਿਆਨ ਇੱਕ ਵਿਅਕਤੀ ਨੂੰ ਅਚਾਨਕ ਬਿਜਲੀ ਦਾ ਕਰੰਟ ਲੱਗ ਗਿਆ। ਕਰੰਟ ਲੱਗਣ ਕਾਰਨ ਉਕਤ ਵਿਅਕਤੀ ਦੀ ਹਾਲਤ ਬੇਹੱਦ ਗੰਭੀਰ ਹੋ ਗਈ, ਜਿਸ ਨੂੰ ਤੁਰੰਤ ਮੁਢਲੀ ਸਹਾਇਤਾ ਤੋਂ ਬਾਅਦ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕੀਤਾ ਗਿਆ, ਜਿੱਥੇ ਉਹ ਇਸ ਵੇਲੇ ਜੇਰੇ ਇਲਾਜ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸੇ ਦੌਰਾਨ ਵਾਰਡ ਨੰਬਰ 3 ਦੇ ਬੂਥ ਨੰਬਰ 6 'ਤੇ ਵੀ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਉੱਥੇ ਮੌਜੂਦ ਲੋਕਾਂ ਵਿੱਚ ਥੋੜੀ ਬਹੁਤੀ ਹਿਲਜੁਲ,  ਅਤੇ ਬਹਿਸਬਾਜ਼ੀ ਦੇਖਣ ਨੂੰ ਮਿਲੀ, ਜਿਸ ਕਾਰਨ ਕੁਝ ਸਮੇਂ ਲਈ ਪੋਲਿੰਗ ਦਾ ਕੰਮਕਾਜ ਪ੍ਰਭਾਵਿਤ ਹੋਇਆ। ਫਿਲਹਾਲ ਚੋਣਾਂ ਦਾ ਅਮਲ ਪੂਰਾ ਹੋ ਚੁੱਕਾ ਹੈ ਅਤੇ ਵੱਖ-ਵੱਖ ਵਾਰਡਾਂ ਤੋਂ ਖੜ੍ਹੇ ਉਮੀਦਵਾਰਾਂ ਦੀ ਸਿਆਸੀ ਕਿਸਮਤ ਬੈਲਟ ਬਾਕਸਿਆਂ  ਵਿੱਚ ਬੰਦ ਹੋ ਗਈ ਹੈ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ