Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਕੋਰੋਨਾ ਦੇਸ਼ ਵਿੱਚ : ਬੀਤੇ ਦਿਨ 51,225 Corona ਕੇਸ ਮਿਲੇ

June 25, 2021 09:23 AM
SehajTimes

ਨਵੀਂ ਦਿੱਲੀ : ਦੇਸ਼ ਵਿੱਚ ਵੀਰਵਾਰ ਨੂੰ ਕੋਰੋਨਾ ਦੇ 51,255 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 63,674 ਲੋਕਾਂ ਨੇ Corona ਨੂੰ ਮਾਤ ਦਿੱਤੀ ਲੇਕਿਨ 1324 ਲੋਕਾਂ ਦੀ ਜਾਨ ਵੀ ਗਈ। ਪਿਛਲੇ 24 ਘੰਟਿਆਂ ਵਿੱਚ Corona Active case ਯਾਨੀ ਕਿ ਇਲਾਜ ਕਰਾ ਰਹੇ ਮਰੀਜਾਂ ਦੇ ਅੰਕੜਿਆਂ ਵਿੱਚ 13,783 ਦੀ ਕਮੀ ਰਿਕਾਰਡ ਕੀਤੀ ਗਈ। ਫਿਲਹਾਲ ਦੇਸ਼ ਵਿੱਚ 6.07 ਲੱਖ Corona Active case ਹਨ। ਹੁਣ ਇਹ ਅੰਕੜਾ ਕਰੀਬ 85 ਦਿਨਾਂ ਬਾਅਦ 6 ਲੱਖ ਤੋਂ ਹੇਠਾਂ ਪਹੁੰਚ ਜਾਵੇਗਾ ।


ਦੇਸ਼ ਵਿੱਚ ਕੋਰੋਨਾ ਮਹਾਮਾਰੀ ਅੰਕੜਿਆਂ ਵਿੱਚ


ਬੀਤੇ 24 ਘੰਟੇ ਵਿੱਚ ਕੁਲ ਨਵੇਂ ਕੇਸ ਆਏ : 51,255


ਬੀਤੇ 24 ਘੰਟੇ ਵਿੱਚ ਕੁਲ ਠੀਕ ਹੋਏ : 63,674


ਬੀਤੇ 24 ਘੰਟੇ ਵਿੱਚ ਕੁਲ ਮੌਤਾਂ : 1324


ਹੁਣ ਤੱਕ ਕੁਲ Corona Case ਹੋ ਚੁੱਕੇ : 3 ਕਰੋੜ


ਹੁਣ ਤੱਕ ਠੀਕ ਹੋਏ : 2.91 ਕਰੋੜ


ਹੁਣ ਤੱਕ ਕੁਲ ਮੌਤਾਂ : 3.93 ਲੱਖ


ਹੁਣ ਇਲਾਜ ਕਰਾ ਰਹੇ ਮਰੀਜਾਂ ਦੀ ਕੁਲ ਗਿਣਤੀ : 6.07 ਲੱਖ


ਦੇਸ਼ ਦੇ 10 ਰਾਜਾਂ ਵਿੱਚ ਲਾਕਡਾਉਨ ਵਰਗੀਆਂ ਪਾਬੰਦੀਆਂ ਹਨ। ਇਹਨਾਂ ਵਿੱਚ ਪੱਛਮ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਓਡਿਸ਼ਾ, ਕਰਨਾਟਕ, ਤਮਿਲਨਾਡੁ, ਮਿਜੋਰਮ, ਗੋਆ ਅਤੇ ਪੁਡੁਚੇਰੀ ਸ਼ਾਮਿਲ ਹਨ। ਇੱਥੇ ਪਿਛਲੇ ਲਾਕਡਾਉਨ ਵਰਗੀਆਂ ਹੀ ਪਾਬੰਦੀਆਂ ਜਾਰੀ ਹਨ। ਇਸ ਦੇ ਨਾਲ ਹੀ ਦਸ ਦਈਏ ਕਿ ਬੇਸ਼ੱਕ ਕੋਰੋਨਾ ਵਾਇਰਸ ਦਾ ਦਿਨੋ ਦਿਨ ਗਰਾਫ਼ ਹੇਠਾਂ ਜਾ ਰਿਹਾ ਹੈ ਪਰ ਦੂਜੇ ਪਾਸੇ ਇਸ ਕੋਰੋਨਾ ਦੀ ਇਕ ਹੋਰ ਨਸਲ ਸਾਹਮਣੇ ਆ ਰਹੀ ਹੈ ਜਿਸ ਨੂੰ ਨਾਮ ਦਿਤਾ ਗਿਆ ਹੈ ਡੈਲਟਾ। ਹੁਣ ਪਿਛਲੇ ਦਿਨ ਹੀ ਇਸ ਡੈਲਟਾ ਵੇਰੀਏਂਟ ਕਾਰਨ ਦੇਸ਼ ਵਿਚ ਪਹਿਲੀ ਮੌਤ ਹੋਈ ਸੀ।

 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ