Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਅਗਵਾਈ ਵਿੱਚ ਪਿੰਡ ਪਠਾਣਮਾਜਰੇ ਵਿਖੇ 'ਆਪ' ਵਿੱਚ ਸੈਂਕੜਿਆਂ ਦੀ ਸ਼ਮੂਲੀਅਤ

May 26, 2026 09:39 PM
Rozana Sehaj times
ਦੇਵੀਗੜ੍ਹ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਸਦਕਾ ਅੱਜ ਹਲਕਾ ਸਨੌਰ ਦੇ ਪਿੰਡ ਪਠਾਣਮਾਜਰਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਇਤਿਹਾਸਕ ਮਜ਼ਬੂਤੀ ਮਿਲੀ, ਜਦੋਂ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਯੋਗ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਸਥਾਨਕ ਨਿਵਾਸੀ ਅਤੇ ਮੋਹਤਬਰ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਕੇ 'ਆਪ' ਪਰਿਵਾਰ ਵਿੱਚ ਸ਼ਾਮਲ ਹੋ ਗਏ। ਇਸ ਵੱਡੀ ਸਿਆਸੀ ਹਲਚਲ ਅਤੇ ਲੋਕਾਂ ਦੇ ਉਤਸ਼ਾਹ ਨੇ ਵਿਰੋਧੀ ਖੇਮਿਆਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਇਸ ਮੌਕੇ ਪਿੰਡ ਪਠਾਣਮਾਜਰਾ ਦੇ ਆਗੂ ਪ੍ਰਿਥੀਰਾਜ ਦੀ ਪ੍ਰੇਰਨਾ ਅਤੇ ਅਗਵਾਈ ਹੇਠ ਪਿੰਡ ਦੇ ਕਈ ਪ੍ਰਮੁੱਖ ਪਰਿਵਾਰਾਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਭਰੋਸਾ ਜਤਾਇਆ।  ਉਨ੍ਹਾਂ ਕਿਹਾ ਕਿ ਪਠਾਣਮਾਜਰੇ ਵਿਖੇ ਹੋਈ ਇਹ ਵੱਡੀ ਜੁਆਇਨਿੰਗ ਸਾਫ਼ ਇਸ਼ਾਰਾ ਕਰਦੀ ਹੈ ਕਿ ਵਿਰੋਧੀ ਪਾਰਟੀਆਂ ਦੇ ਝੂਠੇ ਲਾਰਿਆਂ ਦਾ ਸਨੌਰ ਖੇਤਰ ਵਿੱਚੋਂ ਪੂਰੀ ਤਰ੍ਹਾਂ ਸਫ਼ਾਇਆ ਹੋ ਚੁੱਕਾ ਹੈ। ਇਸ ਮੌਕੇ ਆਗੂ ਪ੍ਰਿਥੀਰਾਜ ਅਤੇ 'ਆਪ' ਵਿੱਚ ਸ਼ਾਮਲ ਹੋਏ ਹੋਰ ਮੋਹਤਬਰਾਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਉਹ ਮਾਨ ਸਰਕਾਰ ਦੀ ਇਮਾਨਦਾਰ ਕਾਰਗੁਜ਼ਾਰੀ ਅਤੇ ਹਡਾਣਾ ਸਾਹਿਬ ਵੱਲੋਂ ਦਿਨ-ਰਾਤ ਹਲਕੇ ਦੇ ਲੋਕਾਂ ਦੀ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਨੂੰ ਦੇਖ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਪ੍ਰਣ ਲਿਆ ਕਿ ਉਹ ਪਾਰਟੀ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। 
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ