Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 13 ਜੂਨ 2026 ਤੱਕ ਚੱਲੇਗਾ : ਮਨਰੀਤ ਰਾਣਾ

May 27, 2026 08:22 PM
Rozana Sehaj times
ਪਟਿਆਲਾ  : ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਦੱਸਿਆ ਹੈ ਕਿ ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 15 ਮਈ ਤੋਂ ਸ਼ੁਰੂ ਹੋਈ ਜਨਗਣਨਾ ਦਾ ਕੰਮ ਮਿਤੀ 13 ਜੂਨ 2026 ਤੱਕ ਚੱਲਣਾ ਹੈ। ਮਨਰੀਤ ਰਾਣਾ ਨੇ ਕੌਮੀ ਹਿਤਾਂ ਵਾਲੇ ਇਸ ਕੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸੰਬੰਧੀ ਜੇਕਰ ਕੋਈ ਵੀ ਜਨਗਣਨਾ ਅਧਿਕਾਰੀ ਜਾਣਕਾਰੀ ਲੈਣ ਦੇ ਲਈ ਲੋਕਾਂ ਦੇ ਘਰ ਆਉਂਦੇ ਹਨ ਤਾਂ ਉਹਨਾਂ ਦਾ ਪੂਰਨ ਤੌਰ ਤੇ ਸਹਿਯੋਗ ਦਿੱਤਾ ਜਾਵੇ। ਸੰਯੁਕਤ ਕਮਿਸ਼ਨਰ ਨੇ ਕਿਹਾ ਕਿ ਇਸ ਦੌਰਾਨ ਜੋ ਵੀ ਜਨਗਣਨਾ ਦੇ ਸੰਬੰਧ ਵਿੱਚ ਪੁੱਛੇ ਜਾਂਦੇ ਪ੍ਰਸ਼ਨਾਂ ਦਾ ਸਹੀ ਉੱਤਰ ਦਿੱਤਾ ਜਾਵੇ ਤਾਂ ਜੋ ਸਹੀ ਡਾਟਾ ਤਿਆਰ ਕੀਤਾ ਜਾ ਸਕੇ। 
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਹਨਾਂ ਸਰਕਾਰੀ ਕਰਮਚਾਰੀਆਂ ਦੀ ਡਿਊਟੀ ਜਨਗਣਨਾ 2027 ਦੇ ਲਈ ਲਗਾਈ ਗਈ ਹੈ ਪਰ ਉਨ੍ਹਾਂ ਕਰਮਚਾਰੀਆਂ ਨੇ ਆਪਣੀ ਡਿਊਟੀ ਅਜੇ ਜੁਆਇੰਨ ਨਹੀਂ ਕੀਤੀ, ਉਹਨਾਂ ਦੇ ਖਿਲਾਫ਼ ਸੈਂਸਜ ਐਕਟ 1948 ਦੇ ਅਧੀਨ ਐਫ.ਆਈ.ਆਰ ਦਰਜ ਕਰਨ ਦੀ ਕਾਰਵਾਈ ਆਰੰਭੀ ਜਾ ਰਹੀ ਹੈ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ